U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 82

Text

1

ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ so prabh apunaa sadaa dhiaaeeai sovat baisat khaliaa |

2

ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ gun nidhaan sukh saagar suaamee jal thal maheeal soee |

3

ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ jan naanak prabh kee saranaaee tis bin avar na koee |3|

4

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ meraa ghar baniaa ban taal baniaa prabh parase har raaeaa raam |

5

ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ meraa man sohiaa meet saajan sarase gun mangal har gaaeaa raam |

6

ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ gun gaae prabhoo dhiaae saachaa sagal ichhaa paaeea |

7

ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ gur charan laage sadaa jaage man vajeea vaadhaaeea |

8

ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ karee nadar suaamee sukhah gaamee halat palat savaariaa |

9

ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ binavant naanak nit naam japeeai jeeo pindd jin dhaariaa |4|4|7|

10

ਸੂਹੀ ਮਹਲਾ ੫ ॥ soohee mahalaa 5 |

11

ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ bhai saagaro bhai saagar tariaa har har naam dhiaae raam |

12

ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ bohitharraa har charan araadhe mil satigur paar laghaae raam |

13

ਗੁਰਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥ gurasabadee tareeai bahurr na mareeai chookai aavan jaanaa |

14

ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ jo kichh karai soee bhal maanau taa man sehaj samaanaa |

15

ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥ dookh na bhookh na rog na biaapai sukh saagar saranee paae |

16

ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥ har simar simar naanak rang raataa man kee chint mittaae |1|

17

ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥ sant janaa har mantru drirraaeaa har saajan vasagat keene raam |

18

ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ aapanarraa man aagai dhariaa sarabas tthaakur deene raam |

19

ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ kar apunee daasee mittee udaasee har mandar thit paaee |

20

ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥ anad binod simarahu prabh saachaa vichhurr kabahoo na jaaee |

21

ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨੑੇ ॥ saa vaddabhaagan sadaa sohaagan raam naam gun cheenae |

22

ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥ kahu naanak raveh rang raate prem mahaa ras bheene |2|

23

ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ anad binod bhe nit sakhee mangal sadaa hamaarai raam |

24

ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ aapanarrai prabh aap seegaaree sobhaavantee naare raam |

25

ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥ sehaj subhaae bhe kirapaalaa gun avagan na beechaariaa |

26

ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥ kantth lagaae lee jan apune raam naam ur dhaariaa |

27

ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥ maan moh mad sagal biaapee kar kirapaa aap nivaare |

28

ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥ kahu naanak bhai saagar tariaa pooran kaaj hamaare |3|

29

ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ gun gopaal gaavahu nit sakheeho sagal manorath paae raam |

30

ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥ safal janam hoaa mil saadhoo ekankaar dhiaae raam |

31

ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ jap ek prabhoo anek raviaa sarab manddal chhaaeaa |

32

ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥ brahamo pasaaraa braham pasariaa sabh braham drisattee aaeaa |

33

ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥ jal thal maheeal poor pooran tis binaa nahee jaae |

Original Gurmukhi with romanized transliteration, via the GurbaniNow API. An English translation will be added once a cleared translation is available.