U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 83

Text

1

ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮॥ pekh darasan naanak bigase aap le milaae |4|5|8|

2

ਸੂਹੀ ਮਹਲਾ ੫ ॥ soohee mahalaa 5 |

3

ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ abichal nagar gobind guroo kaa naam japat sukh paaeaa raam |

4

ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ man ichhe seee fal paae karatai aap vasaaeaa raam |

5

ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ karatai aap vasaaeaa sarab sukh paaeaa put bhaaee sikh bigaase |

6

ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ gun gaaveh pooran paramesur kaaraj aaeaa raase |

7

ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ prabh aap suaamee aape rakhaa aap pitaa aap maaeaa |

8

ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥ kahu naanak satigur balihaaree jin ehu thaan suhaaeaa |1|

9

ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ghar mandar hattanaale sohe jis vich naam nivaasee raam |

10

ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ sant bhagat har naam araadheh katteeai jam kee faasee raam |

11

ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ kaattee jam faasee prabh abinaasee har har naam dhiaae |

12

ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ sagal samagree pooran hoee man ichhe fal paae |

13

ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ sant sajan sukh maaneh raleea dookh darad bhram naasee |

14

ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥ sabad savaare satigur poorai naanak sad bal jaasee |2|

15

ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ daat khasam kee pooree hoee nit nit charrai savaaee raam |

16

ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ paarabraham khasamaanaa keea jis dee vaddee vaddiaaee raam |

17

ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ aad jugaad bhagatan kaa raakhaa so prabh bheaa deaalaa |

18

ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ jeea jant sabh sukhee vasaae prabh aape kar pratipaalaa |

19

ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ deh dis poor rahiaa jas suaamee keemat kehan na jaaee |

20

ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥ kahu naanak satigur balihaaree jin abichal neev rakhaaee |3|

21

ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ giaan dhiaan pooran paramesur har har kathaa nit suneeai raam |

22

ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ anahad choj bhagat bhav bhanjan anahad vaaje dhuneeai raam |

23

ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ anahad jhunakaare tat beechaare sant gosatt nit hovai |

24

ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ har naam araadheh mail sabh kaatteh kilavikh sagale khovai |

25

ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋੁਨੀਐ ॥ teh janam na maranaa aavan jaanaa bahurr na paaeeai juoneeai |

26

ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥ naanak gur paramesar paaeaa jis prasaad ichh puneeai |4|6|9|

27

ਸੂਹੀ ਮਹਲਾ ੫ ॥ soohee mahalaa 5 |

28

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ santaa ke kaaraj aap khaloeaa har kam karaavan aaeaa raam |

29

ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ dharat suhaavee taal suhaavaa vich amrit jal chhaaeaa raam |

30

ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ amrit jal chhaaeaa pooran saaj karaaeaa sagal manorath poore |

31

ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ jai jai kaar bheaa jag antar laathe sagal visoore |

32

ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ pooran purakh achut abinaasee jas ved puraanee gaaeaa |

33

ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ apanaa birad rakhiaa paramesar naanak naam dhiaaeaa |1|

34

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ nav nidh sidh ridh deene karate tott na aavai kaaee raam |

Original Gurmukhi with romanized transliteration, via the GurbaniNow API. An English translation will be added once a cleared translation is available.