Sikhism
Ang-701 85
Text
ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ sabh kai madh sabh hoo te baahar raag dokh te niaaro |
ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ naanak daas gobind saranaaee har preetam maneh sadhaaro |3|
ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ mai khojat khojat jee har nihachal su ghar paaeaa |
ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ sabh adhruv dditthe jeeo taa charan kamal chit laaeaa |
ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ prabh abinaasee hau tis kee daasee marai na aavai jaae |
ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ dharam arath kaam sabh pooran man chindee ichh pujaae |
ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ srut simrit gun gaaveh karate sidh saadhik mun jan dhiaaeaa |
ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥ naanak saran kripaa nidh suaamee vaddabhaagee har har gaaeaa |4|1|11|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ vaar soohee kee salokaa naal mahalaa 3 |
ਸਲੋਕੁ ਮਃ ੩ ॥ salok mahalaa 3 |
ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ soohai ves dohaaganee par pir raavan jaae |
ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ pir chhoddiaa ghar aapanai mohee doojai bhaae |
ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ mitthaa kar kai khaaeaa bahu saadahu vadhiaa rog |
ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ sudh bhataar har chhoddiaa fir lagaa jaae vijog |
ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ guramukh hovai su palattiaa har raatee saaj seegaar |
ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ sehaj sach pir raaviaa har naamaa ur dhaar |
ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ aagiaakaaree sadaa suohaagan aap melee karataar |
ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ naanak pir paaeaa har saachaa sadaa suohaagan naar |1|
ਮਃ ੩ ॥ mahalaa 3 |
ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥ soohavee nimaanee so sahu sadaa samaal |
ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ naanak janam savaareh aapanaa kul bhee chhuttee naal |2|
ਪਉੜੀ ॥ paurree |
ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ aape takhat rachaaeon aakaas pataalaa |
ਹੁਕਮੇ ਧਰਤੀ ਸਾਜੀਅਨੁ ਸਚੀ ਧਰਮਸਾਲਾ ॥ hukame dharatee saajeean sachee dharamasaalaa |
ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ aap upaae khapaaeidaa sache deen deaalaa |
ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ sabhanaa rijak sanbaahidaa teraa hukam niraalaa |
ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥ aape aap varatadaa aape pratipaalaa |1|
ਸਲੋਕੁ ਮਃ ੩ ॥ salok mahalaa 3 |
ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ soohab taa sohaaganee jaa man laihi sach naau |
ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ satigur apanaa manaae lai roop charree taa agalaa doojaa naahee thaau |
ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ aisaa seegaar banaae too mailaa kade na hovee ahinis laagai bhaau |
ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥ naanak sohaagan kaa kiaa chihan hai andar sach mukh ujalaa khasamai maeh samaae |1|
ਮਃ ੩ ॥ mahalaa 3 |
ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ lokaa ve hau soohavee soohaa ves karee |
ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ vesee sahu na paaeeai kar kar ves rahee |
ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ naanak tinee sahu paaeaa jinee gur kee sikh sunee |
ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥ jo tis bhaavai so theeai in bidh kant milee |2|
Original Gurmukhi with romanized transliteration, via the GurbaniNow API. An English translation will be added once a cleared translation is available.