Sikhism
Ang-701 86
Text
ਪਉੜੀ ॥ paurree |
ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ hukamee srisatt saajeean bahu bhit sansaaraa |
ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ teraa hukam na jaapee ketarraa sache alakh apaaraa |
ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ eikanaa no too mel laihi gur sabad beechaaraa |
ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ sach rate se niramale haumai taj vikaaraa |
ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥ jis too meleh so tudh milai soee sachiaaraa |2|
ਸਲੋਕੁ ਮਃ ੩ ॥ salok mahalaa 3 |
ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥ soohavee soohaa sabh sansaar hai jin duramat doojaa bhaau |
ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ khin meh jhootth sabh binas jaae jiau ttikai na birakh kee chhaau |
ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ guramukh laalo laal hai jiau rang majeetth sacharraau |
ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ aulattee sakat sivai ghar aaee man vasiaa har amrit naau |
ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥ naanak balihaaree gur aapane jit miliai har gun gaau |1|
ਮਃ ੩ ॥ mahalaa 3 |
ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥ soohaa rang vikaar hai kant na paaeaa jaae |
ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ eis lahade bilam na hovee randd baitthee doojai bhaae |
ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੋੁਭਾਇ ॥ mundh eaanee dunmanee soohai ves luobhaae |
ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ sabad sachai rang laal kar bhai bhaae seegaar banaae |
ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥ naanak sadaa sohaaganee ji chalan satigur bhaae |2|
ਪਉੜੀ ॥ paurree |
ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥ aape aap upaaeian aap keemat paaee |
ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥ tis daa ant na jaapee gur sabad bujhaaee |
ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥ maaeaa mohu gubaar hai doojai bharamaaee |
ਮਨਮੁਖ ਠਉਰ ਨ ਪਾਇਨੑੀ ਫਿਰਿ ਆਵੈ ਜਾਈ ॥ manamukh tthaur na paaeinaee fir aavai jaaee |
ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥ jo tis bhaavai so theeai sabh chalai rajaaee |3|
ਸਲੋਕੁ ਮਃ ੩ ॥ salok mahalaa 3 |
ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ soohai ves kaaman kulakhanee jo prabh chhodd par purakh dhare piaar |
ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ os seel na sanjam sadaa jhootth bolai manamukh karam khuaar |
ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ jis poorab hovai likhiaa tis satigur milai bhataar |
ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ soohaa ves sabh utaar dhare gal pahirai khimaa seegaar |
ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ peeeai saahurai bahu sobhaa paae tis pooj kare sabh saisaar |
ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ oeh ralaaee kisai dee naa ralai jis raave sirajanahaar |
ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥ naanak guramukh sadaa suhaaganee jis avinaasee purakh bharataar |1|
ਮਃ ੧ ॥ mahalaa 1 |
ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ soohaa rang supanai nisee bin taage gal haar |
ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ sachaa rang majeetth kaa guramukh braham beechaar |
ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥ naanak prem mahaa rasee sabh buriaaeea chhaar |2|
ਪਉੜੀ ॥ paurree |
ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ eihu jag aap upaaeon kar choj viddaan |
ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥ panch dhaat vich paaeean mohu jhootth gumaan |
ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ aavai jaae bhavaaeeai manamukh agiaan |
ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ eikanaa aap bujhaaeon guramukh har giaan |
ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥ bhagat khajaanaa bakhasion har naam nidhaan |4|
ਸਲੋਕੁ ਮਃ ੩ ॥ salok mahalaa 3 |
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ soohavee soohaa ves chhadd too taa pir lagee piaar |
Original Gurmukhi with romanized transliteration, via the GurbaniNow API. An English translation will be added once a cleared translation is available.