Sikhism
Ang-701 87
Text
ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ soohai ves pir kinai na paaeo manamukh dajh muee gaavaar |
ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ satigur miliai soohaa ves geaa haumai vichahu maar |
ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ man tan rataa laal hoaa rasanaa ratee gun saar |
ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ sadaa sohaagan sabad man bhai bhaae kare seegaar |
ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ naanak karamee mehal paaeaa pir raakhiaa ur dhaar |1|
ਮਃ ੩ ॥ mahalaa 3 |
ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ mundhe soohaa paraharahu laal karahu seegaar |
ਆਵਣ ਜਾਣਾ ਵੀਸਰੈ ਗੁਰਸਬਦੀ ਵੀਚਾਰੁ ॥ aavan jaanaa veesarai gurasabadee veechaar |
ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ mundh suhaavee sohanee jis ghar sehaj bhataar |
ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ naanak saa dhan raaveeai raave raavanahaar |2|
ਪਉੜੀ ॥ paurree |
ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ mohu koorr kuttanb hai manamukh mugadh rataa |
ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ haumai meraa kar mue kichh saath na litaa |
ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ sir upar jamakaal na sujhee doojai bharamitaa |
ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ fir velaa hath na aavee jamakaal vas kitaa |
ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥ jehaa dhur likh paaeon se karam kamitaa |5|
ਸਲੋਕੁ ਮਃ ੩ ॥ salok mahalaa 3 |
ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿੑ ॥ sateea ehi na aakheean jo marriaa lag jalana |
ਨਾਨਕ ਸਤੀਆ ਜਾਣੀਅਨਿੑ ਜਿ ਬਿਰਹੇ ਚੋਟ ਮਰੰਨਿੑ ॥੧॥ naanak sateea jaaneeana ji birahe chott marana |1|
ਮਃ ੩ ॥ mahalaa 3 |
ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨਿੑ ॥ bhee so sateea jaaneean seel santokh rahana |
ਸੇਵਨਿ ਸਾਈ ਆਪਣਾ ਨਿਤ ਉਠਿ ਸੰਮੑਾਲੰਨਿੑ ॥੨॥ sevan saaee aapanaa nit utth samaalana |2|
ਮਃ ੩ ॥ mahalaa 3 |
ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥ kantaa naal maheleea setee ag jalaeh |
ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥ je jaaneh pir aapanaa taa tan dukh sahaeh |
ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥ naanak kant na jaananee se kiau ag jalaeh |
ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥ bhaavai jeevau kai mrau doorahu hee bhaj jaeh |3|
ਪਉੜੀ ॥ paurree |
ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥ tudh dukh sukh naal upaaeaa lekh karatai likhiaa |
ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ naavai jevadd hor daat naahee tis roop na rikhiaa |
ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥ naam akhutt nidhaan hai guramukh man vasiaa |
ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ kar kirapaa naam devasee fir lekh na likhiaa |
ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥ sevak bhaae se jan mile jin har jap japiaa |6|
ਸਲੋਕੁ ਮਃ ੨ ॥ salok mahalaa 2 |
ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ jinee chalan jaaniaa se kiau kareh vithaar |
ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ chalan saar na jaananee kaaj savaaranahaar |1|
ਮਃ ੨ ॥ mahalaa 2 |
ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ raat kaaran dhan sancheeai bhalake chalan hoe |
ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ naanak naal na chalee fir pachhutaavaa hoe |2|
ਮਃ ੨ ॥ mahalaa 2 |
ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ badhaa chattee jo bhare naa gun naa upakaar |
ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ setee khusee savaareeai naanak kaaraj saar |3|
ਮਃ ੨ ॥ mahalaa 2 |
ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ manahatth taraf na jipee je bahutaa ghaale |
ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ taraf jinai sat bhaau de jan naanak sabad veechaare |4|
ਪਉੜੀ ॥ paurree |
ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ karatai kaaran jin keea so jaanai soee |
ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ aape srisatt upaaeean aape fun goee |
Original Gurmukhi with romanized transliteration, via the GurbaniNow API. An English translation will be added once a cleared translation is available.