U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 88

Text

1

ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ jug chaare sabh bhav thakee kin keemat hoee |

2

ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ satigur ek vikhaaliaa man tan sukh hoee |

3

ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥ guramukh sadaa salaaheeai karataa kare su hoee |7|

4

ਸਲੋਕ ਮਹਲਾ ੨ ॥ salok mahalaa 2 |

5

ਜਿਨਾ ਭਉ ਤਿਨੑ ਨਾਹਿ ਭਉ ਮੁਚੁ ਭਉ ਨਿਭਵਿਆਹ ॥ jinaa bhau tina naeh bhau much bhau nibhaviaah |

6

ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥੧॥ naanak ehu pattantaraa tith deebaan geaah |1|

7

ਮਃ ੨ ॥ mahalaa 2 |

8

ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ turade kau turadaa milai uddate kau uddataa |

9

ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ jeevate kau jeevataa milai mooe kau mooaa |

10

ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥ naanak so saalaaheeai jin kaaran keea |2|

11

ਪਉੜੀ ॥ paurree |

12

ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥ sach dhiaaein se sache gur sabad veechaaree |

13

ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥ haumai maar man niramalaa har naam ur dhaaree |

14

ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥ kotthe manddap maarreea lag pe gaavaaree |

15

ਜਿਨਿੑ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥ jina kee tiseh na jaananee manamukh gubaaree |

16

ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥ jis bujhaaeihi so bujhasee sachiaa kiaa jant vichaaree |8|

17

ਸਲੋਕ ਮਃ ੩ ॥ salok mahalaa 3 |

18

ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ kaaman tau seegaar kar jaa pahilaan kant manaae |

19

ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ mat sejai kant na aavee evai birathaa jaae |

20

ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ kaaman pir man maaniaa tau baniaa seegaar |

21

ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ keea tau paravaan hai jaa sahu dhare piaar |

22

ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ bhau seegaar tabol ras bhojan bhaau karee |

23

ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ tan man saupe kant kau tau naanak bhog karee |1|

24

ਮਃ ੩ ॥ mahalaa 3 |

25

ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ kaajal fool tanbol ras le dhan keea seegaar |

26

ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ sejai kant na aaeo evai bheaa vikaar |2|

27

ਮਃ ੩ ॥ mahalaa 3 |

28

ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ dhan pir ehi na aakheean behan ikatthe hoe |

29

ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ek jot due mooratee dhan pir kaheeai soe |3|

30

ਪਉੜੀ ॥ paurree |

31

ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ bhai bin bhagat na hovee naam na lagai piaar |

32

ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ satigur miliai bhau aoopajai bhai bhaae rang savaar |

33

ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ tan man rataa rang siau haumai trisanaa maar |

34

ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ man tan niramal at sohanaa bhettiaa krisan muraar |

35

ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥ bhau bhaau sabh tis daa so sach varatai sansaar |9|

36

ਸਲੋਕ ਮਃ ੧ ॥ salok mahalaa 1 |

37

ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ vaahu khasam too vaahu jin rach rachanaa ham kee |

38

ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ saagar lehar samund sar vel varas varaahu |

39

ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ aap kharroveh aap kar aapeenai aapaahu |

40

ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ guramukh sevaa thaae pavai unaman tat kamaahu |

41

ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ masakat lahahu majooreea mang mang khasam daraahu |

42

ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ naanak pur dar veparavaah tau dar aoonaa naeh ko sachaa veparavaahu |1|

43

ਮਹਲਾ ੧ ॥ mahalaa 1 |

44

ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ aujal motee sohane ratanaa naal jurran |

45

ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥ tin jar vairee naanakaa ji budte thee maran |2|

Original Gurmukhi with romanized transliteration, via the GurbaniNow API. An English translation will be added once a cleared translation is available.