U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 9

Text

1

ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥ hoe pavitr sareer charanaa dhooreeai |

2

ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥ paarabraham guradev sadaa hajooreeai |13|

3

ਸਲੋਕ ॥ salok |

4

ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ rasanaa ucharant naaman sravanan sunant sabad amritah |

5

ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥ naanak tin sad balihaaran jinaa dhiaan paarabrahamanah |1|

6

ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ habh koorraave kam ikas saaee baahare |

7

ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥ naanak seee dhan jinaa piraharree sach siau |2|

8

ਪਉੜੀ ॥ paurree |

9

ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ sad balihaaree tinaa ji sunate har kathaa |

10

ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ poore te paradhaan nivaaveh prabh mathaa |

11

ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ har jas likheh beant soheh se hathaa |

12

ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ charan puneet pavitr chaaleh prabh pathaa |

13

ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥ santaan sang udhaar sagalaa dukh lathaa |14|

14

ਸਲੋਕੁ ॥ salok |

15

ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ bhaavee udot karanan har ramanan sanjog pooranah |

16

ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥ gopaal daras bhettan safal naanak so mahooratah |1|

17

ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥ keem na sakaa paae sukh mitee hoo baahare |

18

ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥ naanak saa velarree paravaan jit milandarro maa piree |2|

19

ਪਉੜੀ ॥ paurree |

20

ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥ saa velaa kahu kaun hai jit prabh kau paaee |

21

ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ ॥ so moorat bhalaa sanjog hai jit milai gusaaee |

22

ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ ॥ aatth pehar har dhiaae kai man ichh pujaaee |

23

ਵਡੈ ਭਾਗਿ ਸਤਸੰਗੁ ਹੋਇ ਨਿਵਿ ਲਾਗਾ ਪਾਈ ॥ vaddai bhaag satasang hoe niv laagaa paaee |

24

ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥੧੫॥ man darasan kee piaas hai naanak bal jaaee |15|

25

ਸਲੋਕ ॥ salok |

26

ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ patit puneet gobindah sarab dokh nivaaranah |

27

ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥ saran soor bhagavaanah japant naanak har har hare |1|

28

ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ chhaddio habh aap lagarro charanaa paas |

29

ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥ nattharro dukh taap naanak prabh pekhandiaa |2|

30

ਪਉੜੀ ॥ paurree |

31

ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ mel laihu deaal dteh pe duaariaa |

32

ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ rakh levahu deen deaal bhramat bahu haariaa |

33

ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ bhagat vachhal teraa birad har patit udhaariaa |

34

ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ tujh bin naahee koe binau mohi saariaa |

35

ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥ kar geh lehu deaal saagar sansaariaa |16|

36

ਸਲੋਕ ॥ salok |

37

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ sant udharan deaalan aasaran gopaal keeratanah |

38

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ niramalan sant sangen ott naanak paramesurah |1|

39

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ chandan chand na sarad rut mool na mittee ghaam |

40

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ seetal theevai naanakaa japandarro har naam |2|

41

ਪਉੜੀ ॥ paurree |

42

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ charan kamal kee ott udhare sagal jan |

43

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ sun parataap govind nirbhau bhe man |

44

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ tott na aavai mool sanchiaa naam dhan |

45

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ sant janaa siau sang paaeeai vaddai pun |

46

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ aatth pehar har dhiaae har jas nit sun |17|

47

ਸਲੋਕ ॥ salok |

48

ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ deaa karanan dukh haranan ucharanan naam keeratanah |

49

ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ deaal purakh bhagavaanah naanak lipat na maaeaa |1|

Original Gurmukhi with romanized transliteration, via the GurbaniNow API. An English translation will be added once a cleared translation is available.