U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 90

Text

1

ਸਲੋਕ ਮਃ ੧ ॥ salok mahalaa 1 |

2

ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ choraa jaaraa randdeea kuttaneea deebaan |

3

ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ vedeenaa kee dosatee vedeenaa kaa khaan |

4

ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ sifatee saar na jaananee sadaa vasai saitaan |

5

ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ gadahu chandan khauleeai bhee saahoo siau paan |

6

ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ naanak koorrai katiai koorraa taneeai taan |

7

ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥ koorraa kaparr kachheeai koorraa painan maan |1|

8

ਮਃ ੧ ॥ mahalaa 1 |

9

ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ baangaa buragoo singeea naale milee kalaan |

10

ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ eik daate ik mangate naam teraa paravaan |

11

ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥ naanak jinaee sun kai maniaa hau tinaa vittahu kurabaan |2|

12

ਪਉੜੀ ॥ paurree |

13

ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ maaeaa mohu sabh koorr hai koorro hoe geaa |

14

ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ haumai jhagarraa paaeon jhagarrai jag mueaa |

15

ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ guramukh jhagarr chukaaeon iko rav rahiaa |

16

ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ sabh aatam raam pachhaaniaa bhaujal tar geaa |

17

ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥ jot samaanee jot vich har naam sameaa |14|

18

ਸਲੋਕ ਮਃ ੧ ॥ salok mahalaa 1 |

19

ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ satigur bheekhiaa dehi mai toon samrath daataar |

20

ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ haumai garab nivaareeai kaam krodh ahankaar |

21

ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ lab lobh parajaaleeai naam milai aadhaar |

22

ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ahinis navatan niramalaa mailaa kabahoon na hoe |

23

ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ naanak ih bidh chhutteeai nadar teree sukh hoe |1|

24

ਮਃ ੧ ॥ mahalaa 1 |

25

ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ eiko kant sabaaeea jitee dar kharreeaah |

26

ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ naanak kantai rateea puchheh baatarreeaah |2|

27

ਮਃ ੧ ॥ mahalaa 1 |

28

ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ sabhe kantai rateea mai dohaagan kit |

29

ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥ mai tan avagan etarre khasam na fere chit |3|

30

ਮਃ ੧ ॥ mahalaa 1 |

31

ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ hau balihaaree tin kau sifat jinaa dai vaat |

32

ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ sabh raatee sohaaganee ik mai dohaagan raat |4|

33

ਪਉੜੀ ॥ paurree |

34

ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ dar mangat jaachai daan har deejai kripaa kar |

35

ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ guramukh lehu milaae jan paavai naam har |

36

ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ anahad sabad vajaae jotee jot dhar |

37

ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ hiradai har gun gaae jai jai sabad har |

38

ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥ jag meh varatai aap har setee preet kar |15|

39

ਸਲੋਕ ਮਃ ੧ ॥ salok mahalaa 1 |

40

ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥ jinee na paaeo prem ras kant na paaeo saau |

41

ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥ sunye ghar kaa paahunaa jiau aaeaa tiau jaau |1|

42

ਮਃ ੧ ॥ mahalaa 1 |

43

ਸਉ ਓਲਾਮੑੇ ਦਿਨੈ ਕੇ ਰਾਤੀ ਮਿਲਨਿੑ ਸਹੰਸ ॥ sau olaamae dinai ke raatee milana sahans |

44

ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ sifat salaahan chhadd kai karangee lagaa hans |

45

ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ fitt ivehaa jeeviaa jit khaae vadhaaeaa pett |

46

ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥ naanak sache naam vin sabho dusaman het |2|

47

ਪਉੜੀ ॥ paurree |

48

ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ dtaadtee gun gaavai nit janam savaariaa |

49

ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥ guramukh sev salaeh sachaa ur dhaariaa |

Original Gurmukhi with romanized transliteration, via the GurbaniNow API. An English translation will be added once a cleared translation is available.