Sikhism
Ang-701 91
Text
ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥ ghar dar paavai mehal naam piaariaa |
ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥ guramukh paaeaa naam hau gur kau vaariaa |
ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥ too aap savaareh aap sirajanahaariaa |16|
ਸਲੋਕ ਮਃ ੧ ॥ salok mahalaa 1 |
ਦੀਵਾ ਬਲੈ ਅੰਧੇਰਾ ਜਾਇ ॥ deevaa balai andheraa jaae |
ਬੇਦ ਪਾਠ ਮਤਿ ਪਾਪਾ ਖਾਇ ॥ bed paatth mat paapaa khaae |
ਉਗਵੈ ਸੂਰੁ ਨ ਜਾਪੈ ਚੰਦੁ ॥ augavai soor na jaapai chand |
ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ jeh giaan pragaas agiaan mittant |
ਬੇਦ ਪਾਠ ਸੰਸਾਰ ਕੀ ਕਾਰ ॥ bed paatth sansaar kee kaar |
ਪੜਿੑ ਪੜਿੑ ਪੰਡਿਤ ਕਰਹਿ ਬੀਚਾਰ ॥ parra parra panddit kareh beechaar |
ਬਿਨੁ ਬੂਝੇ ਸਭ ਹੋਇ ਖੁਆਰ ॥ bin boojhe sabh hoe khuaar |
ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥ naanak guramukh utaras paar |1|
ਮਃ ੧ ॥ mahalaa 1 |
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ sabadai saad na aaeo naam na lago piaar |
ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ rasanaa fikaa bolanaa nit nit hoe khuaar |
ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥੨॥ naanak peiai kirat kamaavanaa koe na mettanahaar |2|
ਪਉੜੀ ॥ paurree |
ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥ ji prabh saalaahe aapanaa so sobhaa paae |
ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ ਵਸਾਏ ॥ haumai vichahu door kar sach man vasaae |
ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ ॥ sach baanee gun ucharai sachaa sukh paae |
ਮੇਲੁ ਭਇਆ ਚਿਰੀ ਵਿਛੁੰਨਿਆ ਗੁਰ ਪੁਰਖਿ ਮਿਲਾਏ ॥ mel bheaa chiree vichhuniaa gur purakh milaae |
ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ ॥੧੭॥ man mailaa iv sudh hai har naam dhiaae |17|
ਸਲੋਕ ਮਃ ੧ ॥ salok mahalaa 1 |
ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥ kaaeaa koomal ful gun naanak gupas maal |
ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥੧॥ enee fulee rau kare avar ki chuneeeh ddaal |1|
ਮਹਲਾ ੨ ॥ mahalaa 2 |
ਨਾਨਕ ਤਿਨਾ ਬਸੰਤੁ ਹੈ ਜਿਨੑ ਘਰਿ ਵਸਿਆ ਕੰਤੁ ॥ naanak tinaa basant hai jina ghar vasiaa kant |
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥ jin ke kant disaapuree se ahinis fireh jalant |2|
ਪਉੜੀ ॥ paurree |
ਆਪੇ ਬਖਸੇ ਦਇਆ ਕਰਿ ਗੁਰ ਸਤਿਗੁਰ ਬਚਨੀ ॥ aape bakhase deaa kar gur satigur bachanee |
ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ ਰਚਨੀ ॥ anadin sevee gun ravaa man sachai rachanee |
ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਨ ਲਖਨੀ ॥ prabh meraa beant hai ant kinai na lakhanee |
ਸਤਿਗੁਰ ਚਰਣੀ ਲਗਿਆ ਹਰਿ ਨਾਮੁ ਨਿਤ ਜਪਨੀ ॥ satigur charanee lagiaa har naam nit japanee |
ਜੋ ਇਛੈ ਸੋ ਫਲੁ ਪਾਇਸੀ ਸਭਿ ਘਰੈ ਵਿਚਿ ਜਚਨੀ ॥੧੮॥ jo ichhai so fal paaeisee sabh gharai vich jachanee |18|
ਸਲੋਕ ਮਃ ੧ ॥ salok mahalaa 1 |
ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥ pahil basantai aagaman pahilaa maulio soe |
ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ ॥੧॥ jit mauliai sabh mauleeai tiseh na maulihu koe |1|
ਮਃ ੨ ॥ mahalaa 2 |
ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥ pahil basantai aagaman tis kaa karahu beechaar |
ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥ naanak so saalaaheeai ji sabhasai de aadhaar |2|
ਮਃ ੨ ॥ mahalaa 2 |
ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥ miliai miliaa naa milai milai miliaa je hoe |
ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥੩॥ antar aatamai jo milai miliaa kaheeai soe |3|
ਪਉੜੀ ॥ paurree |
ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥ har har naam salaaheeai sach kaar kamaavai |
ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ ॥ doojee kaarai lagiaa fir jonee paavai |
ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ ॥ naam ratiaa naam paaeeai naame gun gaavai |
ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ ॥ gur kai sabad salaaheeai har naam samaavai |
ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥੧੯॥ satigur sevaa safal hai seviai fal paavai |19|
ਸਲੋਕ ਮਃ ੨ ॥ salok mahalaa 2 |
ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ kis hee koee koe many nimaanee ik too |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”