U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 93

Text

1

ਸੂਹੀ ਕਬੀਰ ਜੀਉ ਲਲਿਤ ॥ soohee kabeer jeeo lalit |

2

ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥ thaake nain sravan sun thaake thaakee sundar kaaeaa |

3

ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥ jaraa haak dee sabh mat thaakee ek na thaakas maaeaa |1|

4

ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥ baavare tai giaan beechaar na paaeaa |

5

ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ birathaa janam gavaaeaa |1| rahaau |

6

ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥ tab lag praanee tisai sarevahu jab lag ghatt meh saasaa |

7

ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥ je ghatt jaae ta bhaau na jaasee har ke charan nivaasaa |2|

8

ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥ jis kau sabad basaavai antar chookai tiseh piaasaa |

9

ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥ hukamai boojhai chauparr khelai man jin dtaale paasaa |3|

10

ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥ jo jan jaan bhajeh abigat kau tin kaa kachhoo na naasaa |

11

ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥ kahu kabeer te jan kabahu na haareh dtaal ju jaaneh paasaa |4|4|

12

ਸੂਹੀ ਲਲਿਤ ਕਬੀਰ ਜੀਉ ॥ soohee lalit kabeer jeeo |

13

ਏਕੁ ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥ ek kott panch sikadaaraa panche maageh haalaa |

14

ਜਿਮੀ ਨਾਹੀ ਮੈ ਕਿਸੀ ਕੀ ਬੋਈ ਐਸਾ ਦੇਨੁ ਦੁਖਾਲਾ ॥੧॥ jimee naahee mai kisee kee boee aisaa den dukhaalaa |1|

15

ਹਰਿ ਕੇ ਲੋਗਾ ਮੋ ਕਉ ਨੀਤਿ ਡਸੈ ਪਟਵਾਰੀ ॥ har ke logaa mo kau neet ddasai pattavaaree |

16

ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥੧॥ ਰਹਾਉ ॥ aoopar bhujaa kar mai gur peh pukaariaa tin hau leea ubaaree |1| rahaau |

17

ਨਉ ਡਾਡੀ ਦਸ ਮੁੰਸਫ ਧਾਵਹਿ ਰਈਅਤਿ ਬਸਨ ਨ ਦੇਹੀ ॥ nau ddaaddee das munsaf dhaaveh reeat basan na dehee |

18

ਡੋਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥੨॥ ddoree pooree maapeh naahee bahu bisattaalaa lehee |2|

19

ਬਹਤਰਿ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥ bahatar ghar ik purakh samaaeaa un deea naam likhaaee |

20

ਧਰਮ ਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥੩॥ dharam raae kaa dafatar sodhiaa baakee rijam na kaaee |3|

21

ਸੰਤਾ ਕਉ ਮਤਿ ਕੋਈ ਨਿੰਦਹੁ ਸੰਤ ਰਾਮੁ ਹੈ ਏਕੋੁ ॥ santaa kau mat koee nindahu sant raam hai ekuo |

22

ਕਹੁ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕੋੁ ॥੪॥੫॥ kahu kabeer mai so gur paaeaa jaa kaa naau bibekuo |4|5|

23

ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ॥ raag soohee baanee sree ravidaas jeeo kee |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਸਹ ਕੀ ਸਾਰ ਸੁਹਾਗਨਿ ਜਾਨੈ ॥ seh kee saar suhaagan jaanai |

26

ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ taj abhimaan sukh raleea maanai |

27

ਤਨੁ ਮਨੁ ਦੇਇ ਨ ਅੰਤਰੁ ਰਾਖੈ ॥ tan man dee na antar raakhai |

28

ਅਵਰਾ ਦੇਖਿ ਨ ਸੁਨੈ ਅਭਾਖੈ ॥੧॥ avaraa dekh na sunai abhaakhai |1|

29

ਸੋ ਕਤ ਜਾਨੈ ਪੀਰ ਪਰਾਈ ॥ so kat jaanai peer paraaee |

30

ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ jaa kai antar darad na paaee |1| rahaau |

31

ਦੁਖੀ ਦੁਹਾਗਨਿ ਦੁਇ ਪਖ ਹੀਨੀ ॥ dukhee duhaagan due pakh heenee |

32

ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ jin naah nirantar bhagat na keenee |

33

ਪੁਰ ਸਲਾਤ ਕਾ ਪੰਥੁ ਦੁਹੇਲਾ ॥ pur salaat kaa panth duhelaa |

34

ਸੰਗਿ ਨ ਸਾਥੀ ਗਵਨੁ ਇਕੇਲਾ ॥੨॥ sang na saathee gavan ikelaa |2|

35

ਦੁਖੀਆ ਦਰਦਵੰਦੁ ਦਰਿ ਆਇਆ ॥ dukheea daradavand dar aaeaa |

36

ਬਹੁਤੁ ਪਿਆਸ ਜਬਾਬੁ ਨ ਪਾਇਆ ॥ bahut piaas jabaab na paaeaa |

37

ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ keh ravidaas saran prabh teree |

38

ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥ jiau jaanahu tiau kar gat meree |3|1|

39

ਸੂਹੀ ॥ soohee |

40

ਜੋ ਦਿਨ ਆਵਹਿ ਸੋ ਦਿਨ ਜਾਹੀ ॥ jo din aaveh so din jaahee |

41

ਕਰਨਾ ਕੂਚੁ ਰਹਨੁ ਥਿਰੁ ਨਾਹੀ ॥ karanaa kooch rehan thir naahee |

42

ਸੰਗੁ ਚਲਤ ਹੈ ਹਮ ਭੀ ਚਲਨਾ ॥ sang chalat hai ham bhee chalanaa |

43

ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ door gavan sir aoopar maranaa |1|

Original Gurmukhi with romanized transliteration, via the GurbaniNow API. An English translation will be added once a cleared translation is available.