U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 94

Text

1

ਕਿਆ ਤੂ ਸੋਇਆ ਜਾਗੁ ਇਆਨਾ ॥ kiaa too soeaa jaag eaanaa |

2

ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ tai jeevan jag sach kar jaanaa |1| rahaau |

3

ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ jin jeeo deea su rijak anbaraavai |

4

ਸਭ ਘਟ ਭੀਤਰਿ ਹਾਟੁ ਚਲਾਵੈ ॥ sabh ghatt bheetar haatt chalaavai |

5

ਕਰਿ ਬੰਦਿਗੀ ਛਾਡਿ ਮੈ ਮੇਰਾ ॥ kar bandigee chhaadd mai meraa |

6

ਹਿਰਦੈ ਨਾਮੁ ਸਮੑਾਰਿ ਸਵੇਰਾ ॥੨॥ hiradai naam samaar saveraa |2|

7

ਜਨਮੁ ਸਿਰਾਨੋ ਪੰਥੁ ਨ ਸਵਾਰਾ ॥ janam siraano panth na savaaraa |

8

ਸਾਂਝ ਪਰੀ ਦਹ ਦਿਸ ਅੰਧਿਆਰਾ ॥ saanjh paree deh dis andhiaaraa |

9

ਕਹਿ ਰਵਿਦਾਸ ਨਿਦਾਨਿ ਦਿਵਾਨੇ ॥ keh ravidaas nidaan divaane |

10

ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥ chetas naahee duneea fan khaane |3|2|

11

ਸੂਹੀ ॥ soohee |

12

ਊਚੇ ਮੰਦਰ ਸਾਲ ਰਸੋਈ ॥ aooche mandar saal rasoee |

13

ਏਕ ਘਰੀ ਫੁਨਿ ਰਹਨੁ ਨ ਹੋਈ ॥੧॥ ek gharee fun rehan na hoee |1|

14

ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ eihu tan aisaa jaise ghaas kee ttaattee |

15

ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥ jal geo ghaas ral geo maattee |1| rahaau |

16

ਭਾਈ ਬੰਧ ਕੁਟੰਬ ਸਹੇਰਾ ॥ bhaaee bandh kuttanb saheraa |

17

ਓਇ ਭੀ ਲਾਗੇ ਕਾਢੁ ਸਵੇਰਾ ॥੨॥ oe bhee laage kaadt saveraa |2|

18

ਘਰ ਕੀ ਨਾਰਿ ਉਰਹਿ ਤਨ ਲਾਗੀ ॥ ghar kee naar ureh tan laagee |

19

ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ auh tau bhoot bhoot kar bhaagee |3|

20

ਕਹਿ ਰਵਿਦਾਸ ਸਭੈ ਜਗੁ ਲੂਟਿਆ ॥ keh ravidaas sabhai jag loottiaa |

21

ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥ ham tau ek raam keh chhoottiaa |4|3|

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ raag soohee baanee sekh fareed jee kee |

24

ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ tap tap luhi luhi haath marorau |

25

ਬਾਵਲਿ ਹੋਈ ਸੋ ਸਹੁ ਲੋਰਉ ॥ baaval hoee so sahu lorau |

26

ਤੈ ਸਹਿ ਮਨ ਮਹਿ ਕੀਆ ਰੋਸੁ ॥ tai seh man meh keea ros |

27

ਮੁਝੁ ਅਵਗਨ ਸਹ ਨਾਹੀ ਦੋਸੁ ॥੧॥ mujh avagan seh naahee dos |1|

28

ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ tai saahib kee mai saar na jaanee |

29

ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ joban khoe paachhai pachhutaanee |1| rahaau |

30

ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ kaalee koeil too kit gun kaalee |

31

ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ apane preetam ke hau birahai jaalee |

32

ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ pireh bihoon kateh sukh paae |

33

ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ jaa hoe kripaal taa prabhoo milaae |2|

34

ਵਿਧਣ ਖੂਹੀ ਮੁੰਧ ਇਕੇਲੀ ॥ vidhan khoohee mundh ikelee |

35

ਨਾ ਕੋ ਸਾਥੀ ਨਾ ਕੋ ਬੇਲੀ ॥ naa ko saathee naa ko belee |

36

ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ kar kirapaa prabh saadhasang melee |

37

ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ jaa fir dekhaa taa meraa alahu belee |3|

38

ਵਾਟ ਹਮਾਰੀ ਖਰੀ ਉਡੀਣੀ ॥ vaatt hamaaree kharee uddeenee |

39

ਖੰਨਿਅਹੁ ਤਿਖੀ ਬਹੁਤੁ ਪਿਈਣੀ ॥ khaniahu tikhee bahut pieenee |

40

ਉਸੁ ਊਪਰਿ ਹੈ ਮਾਰਗੁ ਮੇਰਾ ॥ aus aoopar hai maarag meraa |

41

ਸੇਖ ਫਰੀਦਾ ਪੰਥੁ ਸਮੑਾਰਿ ਸਵੇਰਾ ॥੪॥੧॥ sekh fareedaa panth samaar saveraa |4|1|

42

ਸੂਹੀ ਲਲਿਤ ॥ soohee lalit |

43

ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ berraa bandh na sakio bandhan kee velaa |

44

ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥ bhar saravar jab aoochhalai tab taran duhelaa |1|

45

ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥ hath na laae kasunbharrai jal jaasee dtolaa |1| rahaau |

46

ਇਕ ਆਪੀਨੑੈ ਪਤਲੀ ਸਹ ਕੇਰੇ ਬੋਲਾ ॥ eik aapeenai patalee seh kere bolaa |

47

ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥ dudhaa thanee na aavee fir hoe na melaa |2|

48

ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ kahai fareed saheleeho sahu alaaesee |

49

ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥ hans chalasee ddunmanaa eh tan dteree theesee |3|2|

Original Gurmukhi with romanized transliteration, via the GurbaniNow API. An English translation will be added once a cleared translation is available.