U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 95

Text

1

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

2

ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥ raag bilaaval mahalaa 1 chaupade ghar 1 |

3

ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ too sulataan kahaa hau meea teree kavan vaddaaee |

4

ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥ jo too dehi su kahaa suaamee mai moorakh kehan na jaaee |1|

5

ਤੇਰੇ ਗੁਣ ਗਾਵਾ ਦੇਹਿ ਬੁਝਾਈ ॥ tere gun gaavaa dehi bujhaaee |

6

ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥ jaise sach meh rhau rajaaee |1| rahaau |

7

ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ jo kichh hoaa sabh kichh tujh te teree sabh asanaaee |

8

ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥ teraa ant na jaanaa mere saahib mai andhule kiaa chaturaaee |2|

9

ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ kiaa hau kathee kathe kath dekhaa mai akath na kathanaa jaaee |

10

ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥ jo tudh bhaavai soee aakhaa til teree vaddiaaee |3|

11

ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ete kookar hau begaanaa bhaukaa is tan taaee |

12

ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥ bhagat heen naanak je hoeigaa taa khasamai naau na jaaee |4|1|

13

ਬਿਲਾਵਲੁ ਮਹਲਾ ੧ ॥ bilaaval mahalaa 1 |

14

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ man mandar tan ves kalandar ghatt hee teerath naavaa |

15

ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ek sabad merai praan basat hai baahurr janam na aavaa |1|

16

ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ man bedhiaa deaal setee meree maaee |

17

ਕਉਣੁ ਜਾਣੈ ਪੀਰ ਪਰਾਈ ॥ kaun jaanai peer paraaee |

18

ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ham naahee chint paraaee |1| rahaau |

19

ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ agam agochar alakh apaaraa chintaa karahu hamaaree |

20

ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮੑਾਰੀ ॥੨॥ jal thal maheeal bharipur leenaa ghatt ghatt jot tumaaree |2|

21

ਸਿਖ ਮਤਿ ਸਭ ਬੁਧਿ ਤੁਮੑਾਰੀ ਮੰਦਿਰ ਛਾਵਾ ਤੇਰੇ ॥ sikh mat sabh budh tumaaree mandir chhaavaa tere |

22

ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ tujh bin avar na jaanaa mere saahibaa gun gaavaa nit tere |3|

23

ਜੀਅ ਜੰਤ ਸਭਿ ਸਰਣਿ ਤੁਮੑਾਰੀ ਸਰਬ ਚਿੰਤ ਤੁਧੁ ਪਾਸੇ ॥ jeea jant sabh saran tumaaree sarab chint tudh paase |

24

ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥ jo tudh bhaavai soee changaa ik naanak kee aradaase |4|2|

25

ਬਿਲਾਵਲੁ ਮਹਲਾ ੧ ॥ bilaaval mahalaa 1 |

26

ਆਪੇ ਸਬਦੁ ਆਪੇ ਨੀਸਾਨੁ ॥ aape sabad aape neesaan |

27

ਆਪੇ ਸੁਰਤਾ ਆਪੇ ਜਾਨੁ ॥ aape surataa aape jaan |

28

ਆਪੇ ਕਰਿ ਕਰਿ ਵੇਖੈ ਤਾਣੁ ॥ aape kar kar vekhai taan |

29

ਤੂ ਦਾਤਾ ਨਾਮੁ ਪਰਵਾਣੁ ॥੧॥ too daataa naam paravaan |1|

Original Gurmukhi with romanized transliteration, via the GurbaniNow API. An English translation will be added once a cleared translation is available.