Sikhism
Ang-701 99
Text
ਜਪਿ ਮਨ ਰਾਮ ਨਾਮੁ ਰਸਨਾ ॥ jap man raam naam rasanaa |
ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥ masatak likhat likhe gur paaeaa har hiradai har basanaa |1| rahaau |
ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ maaeaa girasat bhramat hai praanee rakh levahu jan apanaa |
ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥ jiau prahilaad haranaakhas grasio har raakhio har saranaa |2|
ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ kavan kavan kee gat mit kaheeai har kee patit pavanaa |
ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥ ohu dtovai dtor haath cham chamare har udhario pario saranaa |3|
ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ prabh deen deaal bhagat bhav taaran ham paapee raakh papanaa |
ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥ har daasan daas daas ham kareeahu jan naanak daas daasanaa |4|1|
ਬਿਲਾਵਲੁ ਮਹਲਾ ੪ ॥ bilaaval mahalaa 4 |
ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥ ham moorakh mugadh agiaan matee saranaagat purakh ajanamaa |
ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥ kar kirapaa rakh levahu mere tthaakur ham paathar heen akaramaa |1|
ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ mere man bhaj raam naamai raamaa |
ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥ guramat har ras paaeeai hor tiaagahu nihafal kaamaa |1| rahaau |
ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥ har jan sevak se har taare ham niragun raakh upamaa |
ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥ tujh bin avar na koee mere tthaakur har japeeai vadde karamaa |2|
ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥ naamaheen dhrig jeevate tin vadd dookh sahamaa |
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥ oe fir fir jon bhavaaeeeh mandabhaagee moorr akaramaa |3|
ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥ har jan naam adhaar hai dhur poorab likhe vadd karamaa |
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥੪॥੨॥ gur satigur naam drirraaeaa jan naanak safal janamaa |4|2|
ਬਿਲਾਵਲੁ ਮਹਲਾ ੪ ॥ bilaaval mahalaa 4 |
ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥ hamaraa chit lubhat mohi bikhiaa bahu duramat mail bharaa |
ਤੁਮੑਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥੧॥ tumaree sevaa kar na sakah prabh ham kiau kar mugadh taraa |1|
ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥ mere man jap narahar naam naraharaa |
ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥੧॥ ਰਹਾਉ ॥ jan aoopar kirapaa prabh dhaaree mil satigur paar paraa |1| rahaau |
ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ hamare pitaa tthaakur prabh suaamee har dehu matee jas karaa |
ਤੁਮੑਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥੨॥ tumarai sang lage se udhare jiau sang kaasatt loh taraa |2|
ਸਾਕਤ ਨਰ ਹੋਛੀ ਮਤਿ ਮਧਿਮ ਜਿਨੑ ਹਰਿ ਹਰਿ ਸੇਵ ਨ ਕਰਾ ॥ saakat nar hochhee mat madhim jina har har sev na karaa |
ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥੩॥ te nar bhaagaheen duhachaaree oe janam mue fir maraa |3|
ਜਿਨ ਕਉ ਤੁਮੑ ਹਰਿ ਮੇਲਹੁ ਸੁਆਮੀ ਤੇ ਨੑਾਏ ਸੰਤੋਖ ਗੁਰ ਸਰਾ ॥ jin kau tuma har melahu suaamee te naae santokh gur saraa |
ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥੪॥੩॥ duramat mail gee har bhajiaa jan naanak paar paraa |4|3|
ਬਿਲਾਵਲੁ ਮਹਲਾ ੪ ॥ bilaaval mahalaa 4 |
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ aavahu sant milahu mere bhaaee mil har har kathaa karahu |
ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ har har naam bohith hai kalajug khevatt gur sabad tarahu |1|
ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ mere man har gun har ucharahu |
ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ masatak likhat likhe gun gaae mil sangat paar parahu |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.