U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 12

Text

1

ਬਿਲਾਵਲੁ ਮਹਲਾ ੫ ॥ bilaaval mahalaa 5 |

2

ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥ sravanee sunau har har hare tthaakur jas gaavau |

3

ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥ sant charan kar sees dhar har naam dhiaavau |1|

4

ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥ kar kirapaa deaal prabh ih nidh sidh paavau |

5

ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥ sant janaa kee renukaa lai maathai laavau |1| rahaau |

6

ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥ neech te neech at neech hoe kar binau bulaavau |

7

ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥ paav malovaa aap tiaag santasang samaavau |2|

8

ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥ saas saas neh veesarai an kateh na dhaavau |

9

ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥ safal darasan gur bhetteeai maan mohu mittaavau |3|

10

ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥ sat santokh deaa dharam seegaar banaavau |

11

ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥ safal suhaagan naanakaa apune prabh bhaavau |4|15|45|

12

ਬਿਲਾਵਲੁ ਮਹਲਾ ੫ ॥ bilaaval mahalaa 5 |

13

ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ attal bachan saadhoo janaa sabh meh pragattaaeaa |

14

ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥ jis jan hoaa saadhasang tis bhettai har raaeaa |1|

15

ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ eih parateet govind kee jap har sukh paaeaa |

16

ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥ anik baataa sabh kar rahe gur ghar lai aaeaa |1| rahaau |

17

ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ saran pare kee raakhataa naahee sahasaaeaa |

18

ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥ karam bhoom har naam boe aausar dulabhaaeaa |2|

19

ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ antarajaamee aap prabh sabh kare karaaeaa |

20

ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥ patit puneet ghane kare tthaakur biradaaeaa |3|

21

ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ mat bhoolahu maanukh jan maaeaa bharamaaeaa |

22

ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥ naanak tis pat raakhasee jo prabh pahiraaeaa |4|16|46|

23

ਬਿਲਾਵਲੁ ਮਹਲਾ ੫ ॥ bilaaval mahalaa 5 |

24

ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥ maattee te jin saajiaa kar duralabh deh |

25

ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥ anik chhidr man meh dtake niramal drisatteh |1|

26

ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥ kiau bisarai prabh manai te jis ke gun eh |

27

ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥ prabh taj rache ji aan siau so raleeai kheh |1| rahaau |

28

ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥ simarahu simarahu saas saas mat bilam kareh |

29

ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥ chhodd prapanch prabh siau rachahu taj koorre neh |2|

30

ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥ jin anik ek bahu rang kee hai hosee eh |

31

ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥ kar sevaa tis paarabraham gur te mat leh |3|

32

ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥ aooche te aoochaa vaddaa sabh sang baraneh |

33

ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥ daas daas ko daasaraa naanak kar leh |4|17|47|

34

ਬਿਲਾਵਲੁ ਮਹਲਾ ੫ ॥ bilaaval mahalaa 5 |

35

ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥ ek ttek govind kee tiaagee an aas |

36

ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥ sabh aoopar samarath prabh pooran gunataas |1|

37

ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥ jan kaa naam adhaar hai prabh saranee paeh |

38

ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥ paramesar kaa aasaraa santan man maeh |1| rahaau |

39

ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥ aap rakhai aap devasee aape pratipaarai |

Original Gurmukhi with romanized transliteration, via the GurbaniNow API. An English translation will be added once a cleared translation is available.