U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 13

Text

1

ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮੑਾਰੈ ॥੨॥ deen deaal kripaa nidhe saas saas samaarai |2|

2

ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥ karanahaar jo kar rahiaa saaee vaddiaaee |

3

ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥ gur poorai upadesiaa sukh khasam rajaaee |3|

4

ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥ chint andesaa ganat taj jan hukam pachhaataa |

5

ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥ neh binasai neh chhodd jaae naanak rang raataa |4|18|48|

6

ਬਿਲਾਵਲੁ ਮਹਲਾ ੫ ॥ bilaaval mahalaa 5 |

7

ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ mahaa tapat te bhee saant parasat paap naatthe |

8

ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ andh koop meh galat the kaadte de haathe |1|

9

ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ oe hamaare saajanaa ham un kee ren |

10

ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ jin bhettat hovat sukhee jeea daan den |1| rahaau |

11

ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ paraa poorabalaa leekhiaa miliaa ab aae |

12

ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ basat sang har saadh kai pooran aasaae |2|

13

ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ bhai binase tihu lok ke paae sukh thaan |

14

ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ deaa karee samarath gur basiaa man naam |3|

15

ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ naanak kee too ttek prabh teraa aadhaar |

16

ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ karan kaaran samarath prabh har agam apaar |4|19|49|

17

ਬਿਲਾਵਲੁ ਮਹਲਾ ੫ ॥ bilaaval mahalaa 5 |

18

ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ soee maleen deen heen jis prabh bisaraanaa |

19

ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ karanaihaar na boojhee aap ganai bigaanaa |1|

20

ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ dookh tade jad veesarai sukh prabh chit aae |

21

ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ santan kai aanand ehu nit har gun gaae |1| rahaau |

22

ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ aooche te neechaa karai neech khin meh thaapai |

23

ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ keemat kahee na jaaeeai tthaakur parataapai |2|

24

ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ pekhat leelaa rang roop chalanai din aaeaa |

25

ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ supane kaa supanaa bheaa sang chaliaa kamaaeaa |3|

26

ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ karan kaaran samarath prabh teree saranaaee |

27

ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥ har dinas rain naanak japai sad sad bal jaaee |4|20|50|

28

ਬਿਲਾਵਲੁ ਮਹਲਾ ੫ ॥ bilaaval mahalaa 5 |

29

ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥ jal dtovau ih sees kar kar pag pakhalaavau |

30

ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥ baar jaau lakh bereea daras pekh jeevaavau |1|

31

ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥ krau manorath manai maeh apane prabh te paavau |

32

ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ ॥ deo soohanee saadh kai beejan dtolaavau |1| rahaau |

33

ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥ amrit gun sant bolate sun maneh peelaavau |

34

ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥ auaa ras meh saant tripat hoe bikhai jalan bujhaavau |2|

35

ਜਬ ਭਗਤਿ ਕਰਹਿ ਸੰਤ ਮੰਡਲੀ ਤਿਨੑ ਮਿਲਿ ਹਰਿ ਗਾਵਉ ॥ jab bhagat kareh sant manddalee tina mil har gaavau |

36

ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥੩॥ krau namasakaar bhagat jan dhoor mukh laavau |3|

37

ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ aootthat baitthat jpau naam ihu karam kamaavau |

38

ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥੪॥੨੧॥੫੧॥ naanak kee prabh benatee har saran samaavau |4|21|51|

39

ਬਿਲਾਵਲੁ ਮਹਲਾ ੫ ॥ bilaaval mahalaa 5 |

40

ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ eihu saagar soee tarai jo har gun gaae |

41

ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥ saadhasangat kai sang vasai vaddabhaagee paae |1|

Original Gurmukhi with romanized transliteration, via the GurbaniNow API. An English translation will be added once a cleared translation is available.