U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 14

Text

1

ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ ॥ sun sun jeevai daas tuma baanee jan aakhee |

2

ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥ pragatt bhee sabh loa meh sevak kee raakhee |1| rahaau |

3

ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ agan saagar te kaadtiaa prabh jalan bujhaaee |

4

ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥ amrit naam jal sanchiaa gur bhe sahaaee |2|

5

ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ janam maran dukh kaattiaa sukh kaa thaan paaeaa |

6

ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥ kaattee silak bhram moh kee apane prabh bhaaeaa |3|

7

ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ mat koee jaanahu avar kachh sabh prabh kai haath |

8

ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥ sarab sookh naanak paae sang santan saath |4|22|52|

9

ਬਿਲਾਵਲੁ ਮਹਲਾ ੫ ॥ bilaaval mahalaa 5 |

10

ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ bandhan kaatte aap prabh hoaa kirapaal |

11

ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥ deen deaal prabh paarabraham taa kee nadar nihaal |1|

12

ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ gur poorai kirapaa karee kaattiaa dukh rog |

13

ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥ man tan seetal sukhee bheaa prabh dhiaavan jog |1| rahaau |

14

ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ aaukhadh har kaa naam hai jit rog na viaapai |

15

ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥ saadhasang man tan hitai fir dookh na jaapai |2|

16

ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ har har har har jaapeeai antar liv laaee |

17

ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥ kilavikh utareh sudh hoe saadhoo saranaaee |3|

18

ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥ sunat japat har naam jas taa kee door balaaee |

19

ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥ mahaa mantru naanak kathai har ke gun gaaee |4|23|53|

20

ਬਿਲਾਵਲੁ ਮਹਲਾ ੫ ॥ bilaaval mahalaa 5 |

21

ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥ bhai te upajai bhagat prabh antar hoe saant |

22

ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥ naam japat govind kaa binasai bhram bhraant |1|

23

ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥ gur pooraa jis bhettiaa taa kai sukh paraves |

24

ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥ man kee mat tiaageeai suneeai upades |1| rahaau |

25

ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥ simarat simarat simareeai so purakh daataar |

26

ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥ man te kabahu na veesarai so purakh apaar |2|

27

ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥ charan kamal siau rang lagaa acharaj guradev |

28

ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥ jaa kau kirapaa karahu prabh taa kau laavahu sev |3|

29

ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥ nidh nidhaan amrit peea man tan aanand |

30

ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥ naanak kabahu na veesarai prabh paramaanand |4|24|54|

31

ਬਿਲਾਵਲੁ ਮਹਲਾ ੫ ॥ bilaaval mahalaa 5 |

32

ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ trisan bujhee mamataa gee naatthe bhai bharamaa |

33

ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥ thit paaee aanad bheaa gur keene dharamaa |1|

34

ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥ gur pooraa aaraadhiaa binasee meree peer |

35

ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥ tan man sabh seetal bheaa paaeaa sukh beer |1| rahaau |

36

ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥ sovat har jap jaagiaa pekhiaa bisamaad |

37

ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥ pee amrit tripataasiaa taa kaa acharaj suaad |2|

38

ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥ aap mukat sangee tare kul kuttanb udhaare |

39

ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥ safal sevaa guradev kee niramal darabaare |3|

40

ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥ neech anaath ajaan mai niragun gunaheen |

Original Gurmukhi with romanized transliteration, via the GurbaniNow API. An English translation will be added once a cleared translation is available.