Sikhism
Ang-801 15
Text
ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥ naanak kau kirapaa bhee daas apanaa keen |4|25|55|
ਬਿਲਾਵਲੁ ਮਹਲਾ ੫ ॥ bilaaval mahalaa 5 |
ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥ har bhagataa kaa aasaraa an naahee tthaau |
ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥ taan deebaan paravaar dhan prabh teraa naau |1|
ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥ kar kirapaa prabh aapanee apane daas rakh lee |
ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥ nindak nindaa kar pache jamakaal grasee |1| rahaau |
ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥ santaa ek dhiaavanaa doosar ko naeh |
ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥ ekas aagai benatee raviaa srab thaae |2|
ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥ kathaa puraatan iau sunee bhagatan kee baanee |
ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥ sagal dusatt khandd khandd kee jan lee maanee |3|
ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥ sat bachan naanak kahai paragatt sabh maeh |
ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥ prabh ke sevak saran prabh tin kau bhau naeh |4|26|56|
ਬਿਲਾਵਲੁ ਮਹਲਾ ੫ ॥ bilaaval mahalaa 5 |
ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ bandhan kaattai so prabhoo jaa kai kal haath |
ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ avar karam nahee chhootteeai raakhahu har naath |1|
ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ tau saranaagat maadhave pooran deaal |
ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ chhoott jaae sansaar te raakhai gopaal |1| rahaau |
ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ aasaa bharam bikaar moh in meh lobhaanaa |
ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ jhootth samagree man vasee paarabraham na jaanaa |2|
ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮੑਾਰੇ ॥ param jot pooran purakh sabh jeea tumaare |
ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ jiau too raakheh tiau rahaa prabh agam apaare |3|
ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ karan kaaran samarath prabh dehi apanaa naau |
ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ naanak tareeai saadhasang har har gun gaau |4|27|57|
ਬਿਲਾਵਲੁ ਮਹਲਾ ੫ ॥ bilaaval mahalaa 5 |
ਕਵਨੁ ਕਵਨੁ ਨਹੀ ਪਤਰਿਆ ਤੁਮੑਰੀ ਪਰਤੀਤਿ ॥ kavan kavan nahee patariaa tumaree parateet |
ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥ mahaa mohanee mohiaa narak kee reet |1|
ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥ man khuttahar teraa nahee bisaas too mahaa udamaadaa |
ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ ॥ khar kaa paikhar tau chhuttai jau aoopar laadaa |1| rahaau |
ਜਪ ਤਪ ਸੰਜਮ ਤੁਮੑ ਖੰਡੇ ਜਮ ਕੇ ਦੁਖ ਡਾਂਡ ॥ jap tap sanjam tuma khandde jam ke dukh ddaandd |
ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥ simareh naahee jon dukh niralaje bhaandd |2|
ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥ har sang sahaaee mahaa meet tis siau teraa bhed |
ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥ beedhaa panch battavaaree upajio mahaa khed |3|
ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥ naanak tin santan saranaagatee jin man vas keenaa |
ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨੑਾ ॥੪॥੨੮॥੫੮॥ tan dhan sarabas aapanaa prabh jan kau deenaa |4|28|58|
ਬਿਲਾਵਲੁ ਮਹਲਾ ੫ ॥ bilaaval mahalaa 5 |
ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ audam karat aanad bheaa simarat sukh saar |
ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ jap jap naam gobind kaa pooran beechaar |1|
ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ charan kamal gur ke japat har jap hau jeevaa |
ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ paarabraham aaraadhate mukh amrit peevaa |1| rahaau |
ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ jeea jant sabh sukh base sabh kai man loch |
ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ praupakaar nit chitavate naahee kachh poch |2|
Original Gurmukhi with romanized transliteration, via the GurbaniNow API. An English translation will be added once a cleared translation is available.