Sikhism
Ang-801 16
Text
ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ dhan su thaan basant dhan jeh japeeai naam |
ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ kathaa keeratan har at ghanaa sukh sehaj bisraam |3|
ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ man te kade na veesarai anaath ko naath |
ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ naanak prabh saranaagatee jaa kai sabh kichh haath |4|29|59|
ਬਿਲਾਵਲੁ ਮਹਲਾ ੫ ॥ bilaaval mahalaa 5 |
ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ jin too bandh kar chhoddiaa fun sukh meh paaeaa |
ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥ sadaa simar charanaarabind seetal hotaaeaa |1|
ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ jeevatiaa athavaa mueaa kichh kaam na aavai |
ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥ jin ehu rachan rachaaeaa koaoo tis siau rang laavai |1| rahaau |
ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ re praanee usan seet karataa karai ghaam te kaadtai |
ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥ keeree te hasatee karai ttoottaa le gaadtai |2|
ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ anddaj jeraj setaj utabhujaa prabh kee ih kirat |
ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥ kirat kamaavan sarab fal raveeai har nirat |3|
ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ham te kachhoo na hovanaa saran prabh saadh |
ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥ moh magan koop andh te naanak gur kaadt |4|30|60|
ਬਿਲਾਵਲੁ ਮਹਲਾ ੫ ॥ bilaaval mahalaa 5 |
ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ khojat khojat mai firaa khojau ban thaan |
ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥ achhal achhed abhed prabh aise bhagavaan |1|
ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ kab dekhau prabh aapanaa aatam kai rang |
ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥ jaagan te supanaa bhalaa baseeai prabh sang |1| rahaau |
ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ baran aasram saasatr sunau darasan kee piaas |
ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥ roop na rekh na panch tat tthaakur abinaas |2|
ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ ohu saroop santan kaheh virale jogeesur |
ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥ kar kirapaa jaa kau mile dhan dhan te eesur |3|
ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ so antar so baahare binase teh bharamaa |
ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥ naanak tis prabh bhettiaa jaa ke pooran karamaa |4|31|61|
ਬਿਲਾਵਲੁ ਮਹਲਾ ੫ ॥ bilaaval mahalaa 5 |
ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥ jeea jant suprasan bhe dekh prabh parataap |
ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥ karaj utaariaa satiguroo kar aahar aap |1|
ਖਾਤ ਖਰਚਤ ਨਿਬਹਤ ਰਹੈ ਗੁਰਸਬਦੁ ਅਖੂਟ ॥ khaat kharachat nibahat rahai gurasabad akhoott |
ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥ pooran bhee samagaree kabahoo nahee toott |1| rahaau |
ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ saadhasang aaraadhanaa har nidh aapaar |
ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥ dharam arath ar kaam mokh dete nahee baar |2|
ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ bhagat araadheh ek rang gobind gupaal |
ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥ raam naam dhan sanchiaa jaa kaa nahee sumaar |3|
ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ saran pare prabh tereea prabh kee vaddiaaee |
ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥ naanak ant na paaeeai beant gusaaee |4|32|62|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ simar simar pooran prabhoo kaaraj bhe raas |
ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ karataar pur karataa vasai santan kai paas |1| rahaau |
ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ bighan na koaoo laagataa gur peh aradaas |
ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ rakhavaalaa gobind raae bhagatan kee raas |1|
Original Gurmukhi with romanized transliteration, via the GurbaniNow API. An English translation will be added once a cleared translation is available.