Sikhism
Ang-801 17
Text
ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ tott na aavai kade mool pooran bhanddaar |
ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥ charan kamal man tan base prabh agam apaar |2|
ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ basat kamaavat sabh sukhee kichh aoon na deesai |
ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥ sant prasaad bhette prabhoo pooran jagadeesai |3|
ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ jai jai kaar sabhai kareh sach thaan suhaaeaa |
ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥ jap naanak naam nidhaan sukh pooraa gur paaeaa |4|33|63|
ਬਿਲਾਵਲੁ ਮਹਲਾ ੫ ॥ bilaaval mahalaa 5 |
ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥ har har har aaraadheeai hoeeai aarog |
ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥ raamachand kee lasattikaa jin maariaa rog |1| rahaau |
ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥ gur pooraa har jaapeeai nit keechai bhog |
ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥ saadhasangat kai vaaranai miliaa sanjog |1|
ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ jis simarat sukh paaeeai binasai biog |
ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥ naanak prabh saranaagatee karan kaaran jog |2|34|64|
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ॥ raag bilaaval mahalaa 5 dupade ghar 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ avar upaav sabh tiaagiaa daaroo naam leaa |
ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ taap paap sabh mitte rog seetal man bheaa |1|
ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ gur pooraa aaraadhiaa sagalaa dukh geaa |
ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ raakhanahaarai raakhiaa apanee kar meaa |1| rahaau |
ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ baah pakarr prabh kaadtiaa keenaa apaneaa |
ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥ simar simar man tan sukhee naanak nirabheaa |2|1|65|
ਬਿਲਾਵਲੁ ਮਹਲਾ ੫ ॥ bilaaval mahalaa 5 |
ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥ kar dhar masatak thaapiaa naam deeno daan |
ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥ safal sevaa paarabraham kee taa kee nahee haan |1|
ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥ aape hee prabh raakhataa bhagatan kee aan |
ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥ jo jo chitaveh saadh jan so letaa maan |1| rahaau |
ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥ saran pare charanaarabind jan prabh ke praan |
ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥ sehaj subhaae naanak mile jotee jot samaan |2|2|66|
ਬਿਲਾਵਲੁ ਮਹਲਾ ੫ ॥ bilaaval mahalaa 5 |
ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ charan kamal kaa aasaraa deeno prabh aap |
ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥ prabh saranaagat jan pare taa kaa sad parataap |1|
ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥ raakhanahaar apaar prabh taa kee niramal sev |
ਰਾਮ ਰਾਜ ਰਾਮਦਾਸ ਪੁਰਿ ਕੀਨੑੇ ਗੁਰਦੇਵ ॥੧॥ ਰਹਾਉ ॥ raam raaj raamadaas pur keenae guradev |1| rahaau |
ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ sadaa sadaa har dhiaaeeai kichh bighan na laagai |
ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥ naanak naam salaaheeai bhe dusaman bhaagai |2|3|67|
ਬਿਲਾਵਲੁ ਮਹਲਾ ੫ ॥ bilaaval mahalaa 5 |
ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ man tan prabh aaraadheeai mil saadh samaagai |
ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ aucharat gun gopaal jas door te jam bhaagai |1|
ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ raam naam jo jan japai anadin sad jaagai |
Original Gurmukhi with romanized transliteration, via the GurbaniNow API. An English translation will be added once a cleared translation is available.