Sikhism
Ang-801 18
Text
ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ tant mant neh johee tith chaakh na laagai |1| rahaau |
ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ kaam krodh mad maan moh binase anaraagai |
ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥ aanand magan ras raam rang naanak saranaagai |2|4|68|
ਬਿਲਾਵਲੁ ਮਹਲਾ ੫ ॥ bilaaval mahalaa 5 |
ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ jeea jugat vas prabhoo kai jo kahai su karanaa |
ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥ bhe prasan gopaal raae bhau kichh nahee karanaa |1|
ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ dookh na laagai kade tudh paarabraham chitaare |
ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ jamakankar nerr na aavee gurasikh piaare |1| rahaau |
ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ karan kaaran samarath hai tis bin nahee hor |
ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥ naanak prabh saranaagatee saachaa man jor |2|5|69|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ simar simar prabh aapanaa naatthaa dukh tthaau |
ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ bisraam paae mil saadhasang taa te bahurr na dhaau |1|
ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ balihaaree gur aapane charanana bal jaau |
ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ anad sookh mangal bane pekhat gun gaau |1| rahaau |
ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ kathaa keeratan raag naad dhun ihu banio suaau |
ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥ naanak prabh suprasan bhe baanchhat fal paau |2|6|70|
ਬਿਲਾਵਲੁ ਮਹਲਾ ੫ ॥ bilaaval mahalaa 5 |
ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥ daas tere kee benatee rid kar paragaas |
ਤੁਮੑਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥ tumaree kripaa te paarabraham dokhan ko naas |1|
ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥ charan kamal kaa aasaraa prabh purakh gunataas |
ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥ keeratan naam simarat rhau jab lag ghatt saas |1| rahaau |
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥ maat pitaa bandhap toohai too sarab nivaas |
ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥ naanak prabh saranaagatee jaa ko niramal jaas |2|7|71|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥ sarab sidh har gaaeeai sabh bhalaa manaaveh |
ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥ saadh saadh mukh te kaheh sun daas milaaveh |1|
ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨੑ ॥ sookh sehaj kaliaan ras poorai gur keena |
ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨੑ ॥੧॥ ਰਹਾਉ ॥ jeea sagal deaal bhe har har naam cheena |1| rahaau |
ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ ॥ poor rahio sarabatr meh prabh gunee gaheer |
ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥ naanak bhagat aanand mai pekh prabh kee dheer |2|8|72|
ਬਿਲਾਵਲੁ ਮਹਲਾ ੫ ॥ bilaaval mahalaa 5 |
ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥ aradaas sunee daataar prabh hoe kirapaal |
ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥ raakh leea apanaa sevako mukh nindak chhaar |1|
ਤੁਝਹਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥ tujheh na johai ko meet jan toon gur kaa daas |
ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ ॥ paarabraham too raakhiaa de apane haath |1| rahaau |
ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ ॥ jeean kaa daataa ek hai beea nahee hor |
ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥ naanak kee benanteea mai teraa jor |2|9|73|
ਬਿਲਾਵਲੁ ਮਹਲਾ ੫ ॥ bilaaval mahalaa 5 |
ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥ meet hamaare saajanaa raakhe govind |
ਨਿੰਦਕ ਮਿਰਤਕ ਹੋਇ ਗਏ ਤੁਮੑ ਹੋਹੁ ਨਿਚਿੰਦ ॥੧॥ ਰਹਾਉ ॥ nindak miratak hoe ge tuma hohu nichind |1| rahaau |
ਸਗਲ ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥ sagal manorath prabh kee bhette guradev |
Original Gurmukhi with romanized transliteration, via the GurbaniNow API. An English translation will be added once a cleared translation is available.