U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 19

Text

1

ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ jai jai kaar jagat meh safal jaa kee sev |1|

2

ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ aooch apaar aganat har sabh jeea jis haath |

3

ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥ naanak prabh saranaagatee jat kat merai saath |2|10|74|

4

ਬਿਲਾਵਲੁ ਮਹਲਾ ੫ ॥ bilaaval mahalaa 5 |

5

ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ gur pooraa aaraadhiaa hoe kirapaal |

6

ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥ maarag sant bataaeaa tootte jam jaal |1|

7

ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥ dookh bhookh sansaa mittiaa gaavat prabh naam |

8

ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥ sehaj sookh aanand ras pooran sabh kaam |1| rahaau |

9

ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥ jalan bujhee seetal bhe raakhe prabh aap |

10

ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥ naanak prabh saranaagatee jaa kaa vadd parataap |2|11|75|

11

ਬਿਲਾਵਲੁ ਮਹਲਾ ੫ ॥ bilaaval mahalaa 5 |

12

ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ dharat suhaavee safal thaan pooran bhe kaam |

13

ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ bhau naatthaa bhram mitt geaa raviaa nit raam |1|

14

ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ saadh janaa kai sang basat sukh sehaj bisraam |

15

ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ saaee gharree sulakhanee simarat har naam |1| rahaau |

16

ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ pragatt bhe sansaar meh firate pahanaam |

17

ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥ naanak tis saranaagatee ghatt ghatt sabh jaan |2|12|76|

18

ਬਿਲਾਵਲੁ ਮਹਲਾ ੫ ॥ bilaaval mahalaa 5 |

19

ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥ rog mittaaeaa aap prabh upajiaa sukh saant |

20

ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੑੀ ਦਾਤਿ ॥੧॥ vadd parataap acharaj roop har keenaee daat |1|

21

ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ gur govind kripaa karee raakhiaa meraa bhaaee |

22

ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥ ham tis kee saranaagatee jo sadaa sahaaee |1| rahaau |

23

ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ birathee kade na hovee jan kee aradaas |

24

ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥ naanak jor govind kaa pooran gunataas |2|13|77|

25

ਬਿਲਾਵਲੁ ਮਹਲਾ ੫ ॥ bilaaval mahalaa 5 |

26

ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥ mar mar janame jin bisariaa jeevan kaa daataa |

27

ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥ paarabraham jan seviaa anadin rang raataa |1|

28

ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥ saant sehaj aanad ghanaa pooran bhee aas |

29

ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥ sukh paaeaa har saadhasang simarat gunataas |1| rahaau |

30

ਸੁਣਿ ਸੁਆਮੀ ਅਰਦਾਸਿ ਜਨ ਤੁਮੑ ਅੰਤਰਜਾਮੀ ॥ sun suaamee aradaas jan tuma antarajaamee |

31

ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥ thaan thanantar rav rahe naanak ke suaamee |2|14|78|

32

ਬਿਲਾਵਲੁ ਮਹਲਾ ੫ ॥ bilaaval mahalaa 5 |

33

ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ taatee vaau na lagee paarabraham saranaaee |

34

ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ chaugirad hamaarai raam kaar dukh lagai na bhaaee |1|

35

ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ satigur pooraa bhettiaa jin banat banaaee |

36

ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ raam naam aaukhadh deea ekaa liv laaee |1| rahaau |

37

ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ raakh lee tin rakhanahaar sabh biaadh mittaaee |

38

ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥ kahu naanak kirapaa bhee prabh bhe sahaaee |2|15|79|

39

ਬਿਲਾਵਲੁ ਮਹਲਾ ੫ ॥ bilaaval mahalaa 5 |

40

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ apane baalak aap rakhian paarabraham guradev |

41

ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ sukh saant sehaj aanad bhe pooran bhee sev |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.