U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 2

Text

1

ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ aganat gun tthaakur prabh tere |

2

ਮੋਹਿ ਅਨਾਥ ਤੁਮਰੀ ਸਰਣਾਈ ॥ mohi anaath tumaree saranaaee |

3

ਕਰਿ ਕਿਰਪਾ ਹਰਿ ਚਰਨ ਧਿਆਈ ॥੧॥ kar kirapaa har charan dhiaaee |1|

4

ਦਇਆ ਕਰਹੁ ਬਸਹੁ ਮਨਿ ਆਇ ॥ deaa karahu basahu man aae |

5

ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ mohi niragun leejai larr laae | rahaau |

6

ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ prabh chit aavai taa kaisee bheerr |

7

ਹਰਿ ਸੇਵਕ ਨਾਹੀ ਜਮ ਪੀੜ ॥ har sevak naahee jam peerr |

8

ਸਰਬ ਦੂਖ ਹਰਿ ਸਿਮਰਤ ਨਸੇ ॥ sarab dookh har simarat nase |

9

ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥ jaa kai sang sadaa prabh basai |2|

10

ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ prabh kaa naam man tan aadhaar |

11

ਬਿਸਰਤ ਨਾਮੁ ਹੋਵਤ ਤਨੁ ਛਾਰੁ ॥ bisarat naam hovat tan chhaar |

12

ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ prabh chit aae pooran sabh kaaj |

13

ਹਰਿ ਬਿਸਰਤ ਸਭ ਕਾ ਮੁਹਤਾਜ ॥੩॥ har bisarat sabh kaa muhataaj |3|

14

ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ charan kamal sang laagee preet |

15

ਬਿਸਰਿ ਗਈ ਸਭ ਦੁਰਮਤਿ ਰੀਤਿ ॥ bisar gee sabh duramat reet |

16

ਮਨ ਤਨ ਅੰਤਰਿ ਹਰਿ ਹਰਿ ਮੰਤ ॥ man tan antar har har mant |

17

ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥ naanak bhagatan kai ghar sadaa anand |4|3|

18

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ॥ raag bilaaval mahalaa 5 ghar 2 yaanarree kai ghar gaavanaa |

19

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

20

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ mai man teree ttek mere piaare mai man teree ttek |

21

ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ avar siaanapaa biratheea piaare raakhan kau tum ek |1| rahaau |

22

ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ satigur pooraa je milai piaare so jan hot nihaalaa |

23

ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ gur kee sevaa so kare piaare jis no hoe deaalaa |

24

ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ safal moorat guradeo suaamee sarab kalaa bharapoore |

25

ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ naanak gur paarabraham paramesar sadaa sadaa hajoore |1|

26

ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ sun sun jeevaa soe tinaa kee jina apunaa prabh jaataa |

27

ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ har naam araadheh naam vakhaaneh har naame hee man raataa |

28

ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ sevak jan kee sevaa maagai poorai karam kamaavaa |

29

ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ naanak kee benantee suaamee tere jan dekhan paavaa |2|

30

ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ vaddabhaagee se kaadteeeh piaare santasangat jinaa vaaso |

31

ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ amrit naam araadheeai niramal manai hovai paragaaso |

32

ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ janam maran dukh kaatteeai piaare chookai jam kee kaane |

33

ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ tinaa paraapat darasan naanak jo prabh apane bhaane |3|

34

ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ aooch apaar beant suaamee kaun jaanai gun tere |

35

ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ gaavate udhareh sunate udhareh binaseh paap ghanere |

36

ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ pasoo paret mugadh kau taare paahan paar utaarai |

37

ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ naanak daas teree saranaaee sadaa sadaa balihaarai |4|1|4|

38

ਬਿਲਾਵਲੁ ਮਹਲਾ ੫ ॥ bilaaval mahalaa 5 |

39

ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ bikhai ban feekaa tiaag ree sakhee naam mahaa ras peeo |

40

ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ bin ras chaakhe budd gee sagalee sukhee na hovat jeeo |

41

ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥ maan mehat na sakat hee kaaee saadhaa daasee theeo |

Original Gurmukhi with romanized transliteration, via the GurbaniNow API. An English translation will be added once a cleared translation is available.