U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 20

Text

1

ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ bhagat janaa kee benatee sunee prabh aap |

2

ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ rog mittaae jeevaalian jaa kaa vadd parataap |1|

3

ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ dokh hamaare bakhasian apanee kal dhaaree |

4

ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ man baanchhat fal ditian naanak balihaaree |2|16|80|

5

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬ ॥ raag bilaaval mahalaa 5 chaupade dupade ghar 6 |

6

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

7

ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ mere mohan sravanee ih na sunaae |

8

ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥ saakat geet naad dhun gaavat bolat bol ajaae |1| rahaau |

9

ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ sevat sev sev saadh sevau sadaa krau kirataae |

10

ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥ abhai daan paavau purakh daate mil sangat har gun gaae |1|

11

ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ rasanaa agah agah gun raatee nain daras rang laae |

12

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥ hohu kripaal deen dukh bhanjan mohi charan ridai vasaae |2|

13

ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ sabhahoo talai talai sabh aoopar eeh drisatt drisattaae |

14

ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥ abhimaan khoe khoe khoe khoee hau mo kau satigur mantru drirraae |3|

15

ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥ atul atul atul neh tuleeai bhagat vachhal kirapaae |

16

ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥ jo jo saran pario gur naanak abhai daan sukh paae |4|1|81|

17

ਬਿਲਾਵਲੁ ਮਹਲਾ ੫ ॥ bilaaval mahalaa 5 |

18

ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ prabh jee too mere praan adhaarai |

19

ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ namasakaar ddanddaut bandanaa anik baar jaau baarai |1| rahaau |

20

ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ aootthat baitthat sovat jaagat ihu man tujheh chitaarai |

21

ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥ sookh dookh is man kee birathaa tujh hee aagai saarai |1|

22

ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ too meree ott bal budh dhan tum hee tumeh merai paravaarai |

23

ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥ jo tum karahu soee bhal hamarai pekh naanak sukh charanaarai |2|2|82|

24

ਬਿਲਾਵਲੁ ਮਹਲਾ ੫ ॥ bilaaval mahalaa 5 |

25

ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ suneeat prabh tau sagal udhaaran |

26

ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥ moh magan patit sang praanee aise maneh bisaaran |1| rahaau |

27

ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥ sanch bikhiaa le graahaj keenee amrit man te ddaaran |

28

ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥ kaam krodh lobh rat nindaa sat santokh bidaaran |1|

29

ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮੑ ਸਾਰਨ ॥ ein te kaadt lehu mere suaamee haar pare tuma saaran |

30

ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥ naanak kee benantee prabh peh saadhasang rank taaran |2|3|83|

31

ਬਿਲਾਵਲੁ ਮਹਲਾ ੫ ॥ bilaaval mahalaa 5 |

32

ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ santan kai suneeat prabh kee baat |

33

ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥ kathaa keeratan aanand mangal dhun poor rahee dinas ar raat |1| rahaau |

34

ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ kar kirapaa apane prabh keene naam apune kee keenee daat |

35

ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥ aatth pehar gun gaavat prabh ke kaam krodh is tan te jaat |1|

Original Gurmukhi with romanized transliteration, via the GurbaniNow API. An English translation will be added once a cleared translation is available.