U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 21

Text

1

ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ tripat aghaae pekh prabh darasan amrit har ras bhojan khaat |

2

ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥ charan saran naanak prabh teree kar kirapaa santasang milaat |2|4|84|

3

ਬਿਲਾਵਲੁ ਮਹਲਾ ੫ ॥ bilaaval mahalaa 5 |

4

ਰਾਖਿ ਲੀਏ ਅਪਨੇ ਜਨ ਆਪ ॥ raakh lee apane jan aap |

5

ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ kar kirapaa har har naam deeno binas ge sabh sog santaap |1| rahaau |

6

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ gun govind gaavahu sabh har jan raag ratan rasanaa aalaap |

7

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ kott janam kee trisanaa nivaree raam rasaaein aatam dhraap |1|

8

ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ charan gahe saran sukhadaate gur kai bachan jape har jaap |

9

ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ saagar tare bharam bhai binase kahu naanak tthaakur parataap |2|5|85|

10

ਬਿਲਾਵਲੁ ਮਹਲਾ ੫ ॥ bilaaval mahalaa 5 |

11

ਤਾਪੁ ਲਾਹਿਆ ਗੁਰ ਸਿਰਜਨਹਾਰਿ ॥ taap laahiaa gur sirajanahaar |

12

ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥ satigur apane kau bal jaaee jin paij rakhee saarai sansaar |1| rahaau |

13

ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥ kar masatak dhaar baalik rakh leeno |

14

ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥ prabh amrit naam mahaa ras deeno |1|

15

ਦਾਸ ਕੀ ਲਾਜ ਰਖੈ ਮਿਹਰਵਾਨੁ ॥ daas kee laaj rakhai miharavaan |

16

ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥ gur naanak bolai daragah paravaan |2|6|86|

17

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ॥ raag bilaaval mahalaa 5 chaupade dupade ghar 7 |

18

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

19

ਸਤਿਗੁਰ ਸਬਦਿ ਉਜਾਰੋ ਦੀਪਾ ॥ satigur sabad ujaaro deepaa |

20

ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥ binasio andhakaar tih mandar ratan kottharree khulaee anoopaa |1| rahaau |

21

ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ bisaman bisam bhe jau pekhio kehan na jaae vaddiaaee |

22

ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ magan bhe aoohaa sang maate ot pot lapattaaee |1|

23

ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ aal jaal nahee kachhoo janjaaraa ahanbudh nahee bhoraa |

24

ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ aoochan aoochaa beech na kheechaa hau teraa toon moraa |2|

25

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ekankaar ek paasaaraa ekai apar apaaraa |

26

ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ek bisatheeran ek sanpooran ekai praan adhaaraa |3|

27

ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ niramal niramal soochaa soocho soochaa soocho soochaa |

28

ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥ ant na antaa sadaa beantaa kahu naanak aoocho aoochaa |4|1|87|

29

ਬਿਲਾਵਲੁ ਮਹਲਾ ੫ ॥ bilaaval mahalaa 5 |

30

ਬਿਨੁ ਹਰਿ ਕਾਮਿ ਨ ਆਵਤ ਹੇ ॥ bin har kaam na aavat he |

31

ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ jaa siau raach maach tuma laage oeh mohanee mohaavat he |1| rahaau |

32

ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥ kanik kaaminee sej sohanee chhodd khinai meh jaavat he |

33

ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥ aurajh rahio indree ras prerio bikhai tthgauree khaavat he |1|

34

ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥ trin ko mandar saaj savaario paavak talai jaraavat he |

35

ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥ aise garr meh aitth hattheelo fool fool kiaa paavat he |2|

36

ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥ panch doot moodd par tthaadte kes gahe feraavat he |

Original Gurmukhi with romanized transliteration, via the GurbaniNow API. An English translation will be added once a cleared translation is available.