Sikhism
Ang-801 22
Text
ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ drisatt na aaveh andh agiaanee soe rahio mad maavat he |3|
ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ jaal pasaar chog bisathaaree pankhee jiau faahaavat he |
ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥ kahu naanak bandhan kaattan kau mai satigur purakh dhiaavat he |4|2|88|
ਬਿਲਾਵਲੁ ਮਹਲਾ ੫ ॥ bilaaval mahalaa 5 |
ਹਰਿ ਹਰਿ ਨਾਮੁ ਅਪਾਰ ਅਮੋਲੀ ॥ har har naam apaar amolee |
ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥ praan piaaro maneh adhaaro cheet chitvau jaise paan tanbolee |1| rahaau |
ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥ sehaj samaaeo gureh bataaeo rang rangee mere tan kee cholee |
ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥ pria mukh laago jau vaddabhaago suhaag hamaaro katahu na ddolee |1|
ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ roop na dhoop na gandh na deepaa ot pot ang ang sang maulee |
ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥ kahu naanak pria ravee suhaagan at neekee meree banee khattolee |2|3|89|
ਬਿਲਾਵਲੁ ਮਹਲਾ ੫ ॥ bilaaval mahalaa 5 |
ਗੋਬਿੰਦ ਗੋਬਿੰਦ ਗੋਬਿੰਦ ਮਈ ॥ gobind gobind gobind mee |
ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥੧॥ ਰਹਾਉ ॥ jab te bhette saadh deaaraa tab te duramat door bhee |1| rahaau |
ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥ pooran poor rahio sanpooran seetal saant deaal dee |
ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥ kaam krodh trisanaa ahankaaraa tan te hoe sagal khee |1|
ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥ sat santokh deaa dharam such santan te ihu mant lee |
ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥ kahu naanak jin manahu pachhaaniaa tin kau sagalee sojh pee |2|4|90|
ਬਿਲਾਵਲੁ ਮਹਲਾ ੫ ॥ bilaaval mahalaa 5 |
ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ kiaa ham jeea jant bechaare baran na saakah ek romaaee |
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥ braham mahes sidh mun indraa beant tthaakur teree gat nahee paaee |1|
ਕਿਆ ਕਥੀਐ ਕਿਛੁ ਕਥਨੁ ਨ ਜਾਈ ॥ kiaa katheeai kichh kathan na jaaee |
ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥ jeh jeh dekhaa teh rahiaa samaaee |1| rahaau |
ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥ jeh mahaa bheaan dookh jam suneeai teh mere prabh toohai sahaaee |
ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥ saran pario har charan gahe prabh gur naanak kau boojh bujhaaee |2|5|91|
ਬਿਲਾਵਲੁ ਮਹਲਾ ੫ ॥ bilaaval mahalaa 5 |
ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥ agam roop abinaasee karataa patit pavit ik nimakh japaaeeai |
ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥੧॥ acharaj sunio paraapat bhettule sant charan charan man laaeeai |1|
ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥ kit bidheeai kit sanjam paaeeai |
ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥ kahu surajan kit jugatee dhiaaeeai |1| rahaau |
ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥ jo maanukh maanukh kee sevaa ohu tis kee lee lee fun jaaeeai |
ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥੨॥੬॥੯੨॥ naanak saran saran sukh saagar mohi ttek tero ik naaeeai |2|6|92|
ਬਿਲਾਵਲੁ ਮਹਲਾ ੫ ॥ bilaaval mahalaa 5 |
ਸੰਤ ਸਰਣਿ ਸੰਤ ਟਹਲ ਕਰੀ ॥ sant saran sant ttehal karee |
ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ dhandh bandh ar sagal janjaaro avar kaaj te chhoott paree |1| rahaau |
ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ sookh sehaj ar ghano anandaa gur te paaeo naam haree |
Original Gurmukhi with romanized transliteration, via the GurbaniNow API. An English translation will be added once a cleared translation is available.