Sikhism
Ang-801 23
Text
ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ aiso har ras baran na saakau gur poorai meree ulatt dharee |1|
ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ pekhio mohan sabh kai sange aoon na kaahoo sagal bharee |
ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ pooran poor rahio kirapaa nidh kahu naanak meree pooree paree |2|7|93|
ਬਿਲਾਵਲੁ ਮਹਲਾ ੫ ॥ bilaaval mahalaa 5 |
ਮਨ ਕਿਆ ਕਹਤਾ ਹਉ ਕਿਆ ਕਹਤਾ ॥ man kiaa kahataa hau kiaa kahataa |
ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥ jaan prabeen tthaakur prabh mere tis aagai kiaa kahataa |1| rahaau |
ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥ anabole kau tuhee pachhaaneh jo jeean meh hotaa |
ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥ re man kaae kahaa lau ddahakeh jau pekhat hee sang sunataa |1|
ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥ aiso jaan bhe man aanad aan na beeo karataa |
ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥ kahu naanak gur bhe deaaraa har rang na kabahoo lahataa |2|8|94|
ਬਿਲਾਵਲੁ ਮਹਲਾ ੫ ॥ bilaaval mahalaa 5 |
ਨਿੰਦਕੁ ਐਸੇ ਹੀ ਝਰਿ ਪਰੀਐ ॥ nindak aise hee jhar pareeai |
ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥ eih neesaanee sunahu tum bhaaee jiau kaalar bheet gireeai |1| rahaau |
ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥ jau dekhai chhidru tau nindak umaahai bhalo dekh dukh bhareeai |
ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥ aatth pehar chitavai nahee pahuchai buraa chitavat chitavat mareeai |1|
ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥ nindak prabhoo bhulaaeaa kaal nerai aaeaa har jan siau baad utthareeai |
ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥ naanak kaa raakhaa aap prabh suaamee kiaa maanas bapure kareeai |2|9|95|
ਬਿਲਾਵਲੁ ਮਹਲਾ ੫ ॥ bilaaval mahalaa 5 |
ਐਸੇ ਕਾਹੇ ਭੂਲਿ ਪਰੇ ॥ aise kaahe bhool pare |
ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ kareh karaaveh mookar paaveh pekhat sunat sadaa sang hare |1| rahaau |
ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ kaach bihaajhan kanchan chhaaddan bairee sang het saajan tiaag khare |
ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ hovan kauraa anahovan meetthaa bikhiaa meh lapattaae jare |1|
ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ andh koop meh pario paraanee bharam gubaar moh bandh pare |
ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ kahu naanak prabh hot deaaraa gur bhettai kaadtai baah fare |2|10|96|
ਬਿਲਾਵਲੁ ਮਹਲਾ ੫ ॥ bilaaval mahalaa 5 |
ਮਨ ਤਨ ਰਸਨਾ ਹਰਿ ਚੀਨੑਾ ॥ man tan rasanaa har cheenaa |
ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨੑਾ ॥੧॥ ਰਹਾਉ ॥ bhe anandaa mitte andese sarab sookh mo kau gur deenaa |1| rahaau |
ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥ eaanap te sabh bhee siaanap prabh meraa daanaa beenaa |
ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥ haath dee raakhai apane kau kaahoo na karate kachh kheenaa |1|
ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥ bal jaavau darasan saadhoo kai jih prasaad har naam leenaa |
ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥੨॥੧੧॥੯੭॥ kahu naanak tthaakur bhaarosai kahoo na maanio man chheenaa |2|11|97|
ਬਿਲਾਵਲੁ ਮਹਲਾ ੫ ॥ bilaaval mahalaa 5 |
ਗੁਰਿ ਪੂਰੈ ਮੇਰੀ ਰਾਖਿ ਲਈ ॥ gur poorai meree raakh lee |
ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ amrit naam ride meh deeno janam janam kee mail gee |1| rahaau |
ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ nivare doot dusatt bairaaee gur poore kaa japiaa jaap |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”