Sikhism
Ang-801 24
Text
ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ kahaa karai koee bechaaraa prabh mere kaa badd parataap |1|
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ simar simar simar sukh paaeaa charan kamal rakh man maahee |
ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ taa kee saran pario naanak daas jaa te aoopar ko naahee |2|12|98|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਦਾ ਸਦਾ ਜਪੀਐ ਪ੍ਰਭ ਨਾਮ ॥ sadaa sadaa japeeai prabh naam |
ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ jaraa maraa kachh dookh na biaapai aagai daragah pooran kaam |1| rahaau |
ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ aap tiaag pareeai nit saranee gur te paaeeai ehu nidhaan |
ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ janam maran kee katteeai faasee saachee daragah kaa neesaan |1|
ਜੋ ਤੁਮੑ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ jo tuma karahu soee bhal maanau man te chhoottai sagal gumaan |
ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥ kahu naanak taa kee saranaaee jaa kaa keea sagal jahaan |2|13|99|
ਬਿਲਾਵਲੁ ਮਹਲਾ ੫ ॥ bilaaval mahalaa 5 |
ਮਨ ਤਨ ਅੰਤਰਿ ਪ੍ਰਭੁ ਆਹੀ ॥ man tan antar prabh aahee |
ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥ har gun gaavat praupakaar nit tis rasanaa kaa mol kichh naahee |1| rahaau |
ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ kul samooh udhare khin bheetar janam janam kee mal laahee |
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥ simar simar suaamee prabh apanaa anad setee bikhiaa ban gaahee |1|
ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥ charan prabhoo ke bohith paae bhav saagar paar paraahee |
ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥ sant sevak bhagat har taa ke naanak man laagaa hai taahee |2|14|100|
ਬਿਲਾਵਲੁ ਮਹਲਾ ੫ ॥ bilaaval mahalaa 5 |
ਧੀਰਉ ਦੇਖਿ ਤੁਮੑਾਰੇ ਰੰਗਾ ॥ dheerau dekh tumaare rangaa |
ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥ tuhee suaamee antarajaamee toohee vaseh saadh kai sangaa |1| rahaau |
ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥ khin meh thaap nivaaje tthaakur neech keett te kareh raajangaa |1|
ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥ kabahoo na bisarai hee more te naanak daas ihee daan mangaa |2|15|101|
ਬਿਲਾਵਲੁ ਮਹਲਾ ੫ ॥ bilaaval mahalaa 5 |
ਅਚੁਤ ਪੂਜਾ ਜੋਗ ਗੋਪਾਲ ॥ achut poojaa jog gopaal |
ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥ man tan arap rkhau har aagai sarab jeea kaa hai pratipaal |1| rahaau |
ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥ saran samrath akath sukhadaataa kirapaa sindh baddo deaal |
ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥ kantth laae raakhai apane kau tis no lagai na taatee baal |1|
ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥ daamodar deaal suaamee sarabas sant janaa dhan maal |
ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨॥ naanak jaachik daras prabh maagai sant janaa kee milai ravaal |2|16|102|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਿਮਰਤ ਨਾਮੁ ਕੋਟਿ ਜਤਨ ਭਏ ॥ simarat naam kott jatan bhe |
ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ saadhasang mil har gun gaae jamadootan kau traas ahe |1| rahaau |
ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ jete punahacharan se keenae man tan prabh ke charan gahe |
ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ aavan jaan bharam bhau naatthaa janam janam ke kilavikh dahe |1|
ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ nirbhau hoe bhajahu jagadeesai ehu padaarath vaddabhaag lahe |
Original Gurmukhi with romanized transliteration, via the GurbaniNow API. An English translation will be added once a cleared translation is available.