Sikhism
Ang-801 25
Text
ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥ kar kirapaa pooran prabh daate niramal jas naanak daas kahe |2|17|103|
ਬਿਲਾਵਲੁ ਮਹਲਾ ੫ ॥ bilaaval mahalaa 5 |
ਸੁਲਹੀ ਤੇ ਨਾਰਾਇਣ ਰਾਖੁ ॥ sulahee te naaraaein raakh |
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥ sulahee kaa haath kahee na pahuchai sulahee hoe mooaa naapaak |1| rahaau |
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ kaadt kutthaar khasam sir kaattiaa khin meh hoe geaa hai khaak |
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥ mandaa chitavat chitavat pachiaa jin rachiaa tin deenaa dhaak |1|
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ putr meet dhan kichhoo na rahio su chhodd geaa sabh bhaaee saak |
ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥ kahu naanak tis prabh balihaaree jin jan kaa keeno pooran vaak |2|18|104|
ਬਿਲਾਵਲੁ ਮਹਲਾ ੫ ॥ bilaaval mahalaa 5 |
ਪੂਰੇ ਗੁਰ ਕੀ ਪੂਰੀ ਸੇਵ ॥ poore gur kee pooree sev |
ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥ aape aap varatai suaamee kaaraj raas keea guradev |1| rahaau |
ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ aad madh prabh ant suaamee apanaa thaatt banaaeo aap |
ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥ apane sevak kee aape raakhai prabh mere ko vadd parataap |1|
ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੑੇ ਜਿਨਿ ਸਗਲੇ ਜੰਤ ॥ paarabraham paramesur satigur vas keenae jin sagale jant |
ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥ charan kamal naanak saranaaee raam naam jap niramal mant |2|19|105|
ਬਿਲਾਵਲੁ ਮਹਲਾ ੫ ॥ bilaaval mahalaa 5 |
ਤਾਪ ਪਾਪ ਤੇ ਰਾਖੇ ਆਪ ॥ taap paap te raakhe aap |
ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥ seetal bhe gur charanee laage raam naam hirade meh jaap |1| rahaau |
ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥ kar kirapaa hasat prabh deene jagat udhaar nav khandd prataap |
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥ dukh binase sukh anad pravesaa trisan bujhee man tan sach dhraap |1|
ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥ anaath ko naath saran samarathaa sagal srisatt ko maaee baap |
ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥ bhagat vachhal bhai bhanjan suaamee gun gaavat naanak aalaap |2|20|106|
ਬਿਲਾਵਲੁ ਮਹਲਾ ੫ ॥ bilaaval mahalaa 5 |
ਜਿਸ ਤੇ ਉਪਜਿਆ ਤਿਸਹਿ ਪਛਾਨੁ ॥ jis te upajiaa tiseh pachhaan |
ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥ paarabraham paramesar dhiaaeaa kusal khem hoe kaliaan |1| rahaau |
ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥ gur pooraa bhettio badd bhaagee antarajaamee sugharr sujaan |
ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥ haath dee raakhe kar apane badd samarath nimaaniaa ko maan |1|
ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ bhram bhai binas ge khin bheetar andhakaar pragatte chaanaan |
ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥ saas saas aaraadhai naanak sadaa sadaa jaaeeai kurabaan |2|21|107|
ਬਿਲਾਵਲੁ ਮਹਲਾ ੫ ॥ bilaaval mahalaa 5 |
ਦੋਵੈ ਥਾਵ ਰਖੇ ਗੁਰ ਸੂਰੇ ॥ dovai thaav rakhe gur soore |
ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ halat palat paarabraham savaare kaaraj hoe sagale poore |1| rahaau |
ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ har har naam japat sukh sahaje majan hovat saadhoo dhoore |
ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ aavan jaan rahe thit paaee janam maran ke mitte bisoore |1|
ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ bhram bhai tare chhutte bhai jam ke ghatt ghatt ek rahiaa bharapoore |
Original Gurmukhi with romanized transliteration, via the GurbaniNow API. An English translation will be added once a cleared translation is available.