U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 26

Text

1

ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥ naanak saran pario dukh bhanjan antar baahar pekh hajoore |2|22|108|

2

ਬਿਲਾਵਲੁ ਮਹਲਾ ੫ ॥ bilaaval mahalaa 5 |

3

ਦਰਸਨੁ ਦੇਖਤ ਦੋਖ ਨਸੇ ॥ darasan dekhat dokh nase |

4

ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥ kabahu na hovahu drisatt agochar jeea kai sang base |1| rahaau |

5

ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ preetam praan adhaar suaamee |

6

ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥ poor rahe prabh antarajaamee |1|

7

ਕਿਆ ਗੁਣ ਤੇਰੇ ਸਾਰਿ ਸਮੑਾਰੀ ॥ kiaa gun tere saar samaaree |

8

ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥ saas saas prabh tujheh chitaaree |2|

9

ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ kirapaa nidh prabh deen deaalaa |

10

ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥ jeea jant kee karahu pratipaalaa |3|

11

ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ aatth pehar teraa naam jan jaape |

12

ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥ naanak preet laaee prabh aape |4|23|109|

13

ਬਿਲਾਵਲੁ ਮਹਲਾ ੫ ॥ bilaaval mahalaa 5 |

14

ਤਨੁ ਧਨੁ ਜੋਬਨੁ ਚਲਤ ਗਇਆ ॥ tan dhan joban chalat geaa |

15

ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥ raam naam kaa bhajan na keeno karat bikaar nis bhor bheaa |1| rahaau |

16

ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥ anik prakaar bhojan nit khaate mukh dantaa ghas kheen kheaa |

17

ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥ meree meree kar kar mootthau paap karat neh paree deaa |1|

18

ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ mahaa bikaar ghor dukh saagar tis meh praanee galat peaa |

19

ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥ saran pare naanak suaamee kee baah pakar prabh kaadt leaa |2|24|110|

20

ਬਿਲਾਵਲੁ ਮਹਲਾ ੫ ॥ bilaaval mahalaa 5 |

21

ਆਪਨਾ ਪ੍ਰਭੁ ਆਇਆ ਚੀਤਿ ॥ aapanaa prabh aaeaa cheet |

22

ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥ dusaman dusatt rahe jhakh maarat kusal bheaa mere bhaaee meet |1| rahaau |

23

ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥ gee biaadh upaadh sabh naasee angeekaar keeo karataar |

24

ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥ saant sookh ar anad ghanere preetam naam ridai ur haar |1|

25

ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ jeeo pindd dhan raas prabh teree toon samarath suaamee meraa |

26

ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥ daas apune kau raakhanahaaraa naanak daas sadaa hai cheraa |2|25|111|

27

ਬਿਲਾਵਲੁ ਮਹਲਾ ੫ ॥ bilaaval mahalaa 5 |

28

ਗੋਬਿਦੁ ਸਿਮਰਿ ਹੋਆ ਕਲਿਆਣੁ ॥ gobid simar hoaa kaliaan |

29

ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ mittee upaadh bheaa sukh saachaa antarajaamee simariaa jaan |1| rahaau |

30

ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ jis ke jeea tin kee sukhaale bhagat janaa kau saachaa taan |

31

ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ daas apune kee aape raakhee bhai bhanjan aoopar karate maan |1|

32

ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ bhee mitraaee mittee buraaee drusatt doot har kaadte chhaan |

33

ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥ sookh sehaj aanand ghanere naanak jeevai har gunah vakhaan |2|26|112|

34

ਬਿਲਾਵਲੁ ਮਹਲਾ ੫ ॥ bilaaval mahalaa 5 |

35

ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ paarabraham prabh bhe kripaal |

36

ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥ kaaraj sagal savaare satigur jap jap saadhoo bhe nihaal |1| rahaau |

37

ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ angeekaar keea prabh apanai dokhee sagale bhe ravaal |

38

ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥ kantth laae raakhe jan apane udhar lee laae apanai paal |1|

Original Gurmukhi with romanized transliteration, via the GurbaniNow API. An English translation will be added once a cleared translation is available.