U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 27

Text

1

ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥ sahee salaamat mil ghar aae nindak ke mukh hoe kaal |

2

ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥ kahu naanak meraa satigur pooraa gur prasaad prabh bhe nihaal |2|27|113|

3

ਬਿਲਾਵਲੁ ਮਹਲਾ ੫ ॥ bilaaval mahalaa 5 |

4

ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ moo laalan siau preet banee | rahaau |

5

ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥ toree na toottai chhoree na chhoottai aisee maadho khinch tanee |1|

6

ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ dinas rain man maeh basat hai too kar kirapaa prabh apanee |2|

7

ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥ bal bal jaau siaam sundar kau akath kathaa jaa kee baat sunee |3|

8

ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥ jan naanak daasan daas kaheeat hai mohi karahu kripaa tthaakur apunee |4|28|114|

9

ਬਿਲਾਵਲੁ ਮਹਲਾ ੫ ॥ bilaaval mahalaa 5 |

10

ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥ har ke charan jap jaanau kurabaan |

11

ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥ gur meraa paarabraham paramesur taa kaa hiradai dhar man dhiaan |1| rahaau |

12

ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥ simar simar simar sukhadaataa jaa kaa keea sagal jahaan |

13

ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥ rasanaa ravahu ek naaraaein saachee daragah paavahu maan |1|

14

ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥ saadhoo sang paraapat jaa kau tin hee paaeaa ehu nidhaan |

15

ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥ gaavau gun keeratan nit suaamee kar kirapaa naanak deejai daan |2|29|115|

16

ਬਿਲਾਵਲੁ ਮਹਲਾ ੫ ॥ bilaaval mahalaa 5 |

17

ਰਾਖਿ ਲੀਏ ਸਤਿਗੁਰ ਕੀ ਸਰਣ ॥ raakh lee satigur kee saran |

18

ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥ jai jai kaar hoaa jag antar paarabraham mero taaran taran |1| rahaau |

19

ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥ bisvanbhar pooran sukhadaataa sagal samagree pokhan bharan |

20

ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥ thaan thanantar sarab nirantar bal bal jaanee har ke charan |1|

21

ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥ jeea jugat vas mere suaamee sarab sidh tum kaaran karan |

22

ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥ aad jugaad prabh rakhadaa aaeaa har simarat naanak nahee ddaran |2|30|116|

23

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ॥ raag bilaaval mahalaa 5 dupade ghar 8 |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ mai naahee prabh sabh kichh teraa |

26

ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥ eeghai niragun aooghai saragun kel karat bich suaamee meraa |1| rahaau |

27

ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥ nagar meh aap baahar fun aapan prabh mere ko sagal baseraa |

28

ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥ aape hee raajan aape hee raaeaa keh keh tthaakur keh keh cheraa |1|

29

ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥ kaa kau duraau kaa siau balabanchaa jeh jeh pekhau teh teh neraa |

30

ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥ saadh moorat gur bhettio naanak mil saagar boond nahee an heraa |2|1|117|

31

ਬਿਲਾਵਲੁ ਮਹਲਾ ੫ ॥ bilaaval mahalaa 5 |

Original Gurmukhi with romanized transliteration, via the GurbaniNow API. An English translation will be added once a cleared translation is available.