U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 28

Text

1

ਤੁਮੑ ਸਮਰਥਾ ਕਾਰਨ ਕਰਨ ॥ tuma samarathaa kaaran karan |

2

ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ dtaakan dtaak gobid gur mere mohi aparaadhee saran charan |1| rahaau |

3

ਜੋ ਜੋ ਕੀਨੋ ਸੋ ਤੁਮੑ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ jo jo keeno so tuma jaanio pekhio tthaur naahee kachh dteetth mukaran |

4

ਬਡ ਪਰਤਾਪੁ ਸੁਨਿਓ ਪ੍ਰਭ ਤੁਮੑਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥ badd parataap sunio prabh tumaro kott aghaa tero naam haran |1|

5

ਹਮਰੋ ਸਹਾਉ ਸਦਾ ਸਦ ਭੂਲਨ ਤੁਮੑਰੋ ਬਿਰਦੁ ਪਤਿਤ ਉਧਰਨ ॥ hamaro sahaau sadaa sad bhoolan tumaro birad patit udharan |

6

ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥ karunaa mai kirapaal kripaa nidh jeevan pad naanak har darasan |2|2|118|

7

ਬਿਲਾਵਲੁ ਮਹਲਾ ੫ ॥ bilaaval mahalaa 5 |

8

ਐਸੀ ਕਿਰਪਾ ਮੋਹਿ ਕਰਹੁ ॥ aisee kirapaa mohi karahu |

9

ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥ santah charan hamaaro maathaa nain daras tan dhoor parahu |1| rahaau |

10

ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ gur ko sabad merai heearai baasai har naamaa man sang dharahu |

11

ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥ tasakar panch nivaarahu tthaakur sagalo bharamaa hom jarahu |1|

12

ਜੋ ਤੁਮੑ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥ jo tuma karahu soee bhal maanai bhaavan dubidhaa door ttarahu |

13

ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥ naanak ke prabh tum hee daate santasang le mohi udharahu |2|3|119|

14

ਬਿਲਾਵਲੁ ਮਹਲਾ ੫ ॥ bilaaval mahalaa 5 |

15

ਐਸੀ ਦੀਖਿਆ ਜਨ ਸਿਉ ਮੰਗਾ ॥ aisee deekhiaa jan siau mangaa |

16

ਤੁਮੑਰੋ ਧਿਆਨੁ ਤੁਮੑਾਰੋ ਰੰਗਾ ॥ tumaro dhiaan tumaaro rangaa |

17

ਤੁਮੑਰੀ ਸੇਵਾ ਤੁਮੑਾਰੇ ਅੰਗਾ ॥੧॥ ਰਹਾਉ ॥ tumaree sevaa tumaare angaa |1| rahaau |

18

ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥ jan kee ttehal sanbhaakhan jan siau aootthan baitthan jan kai sangaa |

19

ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥ jan char raj mukh maathai laagee aasaa pooran anant tarangaa |1|

20

ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥ jan paarabraham jaa kee niramal mahimaa jan ke charan teerath kott gangaa |

21

ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥ jan kee dhoor keeo majan naanak janam janam ke hare kalangaa |2|4|120|

22

ਬਿਲਾਵਲੁ ਮਹਲਾ ੫ ॥ bilaaval mahalaa 5 |

23

ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ jiau bhaavai tiau mohi pratipaal |

24

ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥ paarabraham paramesar satigur ham baarik tuma pitaa kirapaal |1| rahaau |

25

ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥ mohi niragun gun naahee koee pahuch na saakau tumaree ghaal |

26

ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ tumaree gat mit tum hee jaanahu jeeo pindd sabh tumaro maal |1|

27

ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ antarajaamee purakh suaamee anabolat hee jaanahu haal |

28

ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ tan man seetal hoe hamaaro naanak prabh jeeo nadar nihaal |2|5|121|

29

ਬਿਲਾਵਲੁ ਮਹਲਾ ੫ ॥ bilaaval mahalaa 5 |

30

ਰਾਖੁ ਸਦਾ ਪ੍ਰਭ ਅਪਨੈ ਸਾਥ ॥ raakh sadaa prabh apanai saath |

31

ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥ too hamaro preetam manamohan tujh bin jeevan sagal akaath |1| rahaau |

32

ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥ rank te raau karat khin bheetar prabh mero anaath ko naath |

33

ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥ jalat agan meh jan aap udhaare kar apune de raakhe haath |1|

34

ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥ seetal sukh paaeo man tripate har simarat sram sagale laath |

35

ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥ nidh nidhaan naanak har sevaa avar siaanap sagal akaath |2|6|122|

Original Gurmukhi with romanized transliteration, via the GurbaniNow API. An English translation will be added once a cleared translation is available.