U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 29

Text

1

ਬਿਲਾਵਲੁ ਮਹਲਾ ੫ ॥ bilaaval mahalaa 5 |

2

ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ apane sevak kau kabahu na bisaarahu |

3

ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ aur laagahu suaamee prabh mere poorab preet gobind beechaarahu |1| rahaau |

4

ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥ patit paavan prabh birad tumaaro hamare dokh ridai mat dhaarahu |

5

ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥ jeevan praan har dhan sukh tum hee haumai pattal kripaa kar jaarahu |1|

6

ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ jal bihoon meen kat jeevan doodh binaa rehan kat baaro |

7

ਜਨ ਨਾਨਕ ਪਿਆਸ ਚਰਨ ਕਮਲਨੑ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥ jan naanak piaas charan kamalana kee pekh daras suaamee sukh saaro |2|7|123|

8

ਬਿਲਾਵਲੁ ਮਹਲਾ ੫ ॥ bilaaval mahalaa 5 |

9

ਆਗੈ ਪਾਛੈ ਕੁਸਲੁ ਭਇਆ ॥ aagai paachhai kusal bheaa |

10

ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥ gur poorai pooree sabh raakhee paarabraham prabh keenee meaa |1| rahaau |

11

ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥ man tan rav rahiaa har preetam dookh darad sagalaa mitt geaa |

12

ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥ saant sehaj aanad gun gaae doot dusatt sabh hoe kheaa |1|

13

ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥ gun avagun prabh kachh na beechaario kar kirapaa apunaa kar leaa |

14

ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥ atul baddaaee achut abinaasee naanak ucharai har kee jeaa |2|8|124|

15

ਬਿਲਾਵਲੁ ਮਹਲਾ ੫ ॥ bilaaval mahalaa 5 |

16

ਬਿਨੁ ਭੈ ਭਗਤੀ ਤਰਨੁ ਕੈਸੇ ॥ bin bhai bhagatee taran kaise |

17

ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥ karahu anugrahu patit udhaaran raakh suaamee aap bharose |1| rahaau |

18

ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ simaran nahee aavat firat mad maavat bikhiaa raataa suaan jaise |

19

ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥ aaudh bihaavat adhik mohaavat paap kamaavat budde aise |1|

20

ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ saran dukh bhanjan purakh niranjan saadhoo sangat ravan jaise |

21

ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥ kesav kales naas agh khanddan naanak jeevat daras dise |2|9|125|

22

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ ॥ raag bilaaval mahalaa 5 dupade ghar 9 |

23

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

24

ਆਪਹਿ ਮੇਲਿ ਲਏ ॥ aapeh mel le |

25

ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ jab te saran tumaaree aae tab te dokh ge |1| rahaau |

26

ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥ taj abhimaan ar chint biraanee saadhah saran pe |

27

ਜਪਿ ਜਪਿ ਨਾਮੁ ਤੁਮੑਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥ jap jap naam tumaaro preetam tan te rog khe |1|

28

ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥ mahaa mugadh ajaan agiaanee raakhe dhaar de |

29

ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥ kahu naanak gur pooraa bhettio aavan jaan rahe |2|1|126|

30

ਬਿਲਾਵਲੁ ਮਹਲਾ ੫ ॥ bilaaval mahalaa 5 |

31

ਜੀਵਉ ਨਾਮੁ ਸੁਨੀ ॥ jeevau naam sunee |

32

ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ jau suprasan bhe gur poore tab meree aas punee |1| rahaau |

33

ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ peer gee baadhee man dheeraa mohio anad dhunee |

34

ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ aupajio chaau milan prabh preetam rehan na jaae khinee |1|

Original Gurmukhi with romanized transliteration, via the GurbaniNow API. An English translation will be added once a cleared translation is available.