Sikhism
Ang-801 3
Text
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥ naanak se dar sobhaavante jo prabh apunai keeo |1|
ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ harichandauree chit bhram sakhee mrig trisanaa drum chhaaeaa |
ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥ chanchal sang na chaalatee sakhee ant taj jaavat maaeaa |
ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥ ras bhogan at roop ras maate in sang sookh na paaeaa |
ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥ dhan dhan har saadh jan sakhee naanak jinee naam dhiaaeaa |2|
ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥ jaae basahu vaddabhaaganee sakhee santaa sang samaaeeai |
ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ teh dookh na bhookh na rog biaapai charan kamal liv laaeeai |
ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥ teh janam na maran na aavan jaanaa nihachal saranee paaeeai |
ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥ prem bichhohu na mohu biaapai naanak har ek dhiaaeeai |3|
ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥ drisatt dhaar man bedhiaa piaare ratarre sehaj subhaae |
ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥ sej suhaavee sang mil preetam anad mangal gun gaae |
ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥ sakhee sahelee raam rang raatee man tan ichh pujaae |
ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥੪॥੨॥੫॥ naanak acharaj acharaj siau miliaa kahanaa kachhoo na jaae |4|2|5|
ਰਾਗੁ ਬਿਲਾਵਲੁ ਮਹਲਾ ੫ ਘਰੁ ੪ ॥ raag bilaaval mahalaa 5 ghar 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਏਕ ਰੂਪ ਸਗਲੋ ਪਾਸਾਰਾ ॥ ek roop sagalo paasaaraa |
ਆਪੇ ਬਨਜੁ ਆਪਿ ਬਿਉਹਾਰਾ ॥੧॥ aape banaj aap biauhaaraa |1|
ਐਸੋ ਗਿਆਨੁ ਬਿਰਲੋ ਈ ਪਾਏ ॥ aiso giaan biralo ee paae |
ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥ jat jat jaaeeai tat drisattaae |1| rahaau |
ਅਨਿਕ ਰੰਗ ਨਿਰਗੁਨ ਇਕ ਰੰਗਾ ॥ anik rang niragun ik rangaa |
ਆਪੇ ਜਲੁ ਆਪ ਹੀ ਤਰੰਗਾ ॥੨॥ aape jal aap hee tarangaa |2|
ਆਪ ਹੀ ਮੰਦਰੁ ਆਪਹਿ ਸੇਵਾ ॥ aap hee mandar aapeh sevaa |
ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥ aap hee poojaaree aap hee devaa |3|
ਆਪਹਿ ਜੋਗ ਆਪ ਹੀ ਜੁਗਤਾ ॥ aapeh jog aap hee jugataa |
ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥ naanak ke prabh sad hee mukataa |4|1|6|
ਬਿਲਾਵਲੁ ਮਹਲਾ ੫ ॥ bilaaval mahalaa 5 |
ਆਪਿ ਉਪਾਵਨ ਆਪਿ ਸਧਰਨਾ ॥ aap upaavan aap sadharanaa |
ਆਪਿ ਕਰਾਵਨ ਦੋਸੁ ਨ ਲੈਨਾ ॥੧॥ aap karaavan dos na lainaa |1|
ਆਪਨ ਬਚਨੁ ਆਪ ਹੀ ਕਰਨਾ ॥ aapan bachan aap hee karanaa |
ਆਪਨ ਬਿਭਉ ਆਪ ਹੀ ਜਰਨਾ ॥੧॥ ਰਹਾਉ ॥ aapan bibhau aap hee jaranaa |1| rahaau |
ਆਪ ਹੀ ਮਸਟਿ ਆਪ ਹੀ ਬੁਲਨਾ ॥ aap hee masatt aap hee bulanaa |
ਆਪ ਹੀ ਅਛਲੁ ਨ ਜਾਈ ਛਲਨਾ ॥੨॥ aap hee achhal na jaaee chhalanaa |2|
ਆਪ ਹੀ ਗੁਪਤ ਆਪਿ ਪਰਗਟਨਾ ॥ aap hee gupat aap paragattanaa |
ਆਪ ਹੀ ਘਟਿ ਘਟਿ ਆਪਿ ਅਲਿਪਨਾ ॥੩॥ aap hee ghatt ghatt aap alipanaa |3|
ਆਪੇ ਅਵਿਗਤੁ ਆਪ ਸੰਗਿ ਰਚਨਾ ॥ aape avigat aap sang rachanaa |
ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥੪॥੨॥੭॥ kahu naanak prabh ke sabh jachanaa |4|2|7|
ਬਿਲਾਵਲੁ ਮਹਲਾ ੫ ॥ bilaaval mahalaa 5 |
ਭੂਲੇ ਮਾਰਗੁ ਜਿਨਹਿ ਬਤਾਇਆ ॥ bhoole maarag jineh bataaeaa |
ਐਸਾ ਗੁਰੁ ਵਡਭਾਗੀ ਪਾਇਆ ॥੧॥ aisaa gur vaddabhaagee paaeaa |1|
ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ simar manaa raam naam chitaare |
ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥ bas rahe hiradai gur charan piaare |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.