U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 31

Text

1

ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥ jog jag nihafal tih maanau jo prabh jas bisaraavai |1|

2

ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ maan moh dono kau parahar gobind ke gun gaavai |

3

ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥ kahu naanak ih bidh ko praanee jeevan mukat kahaavai |2|2|

4

ਬਿਲਾਵਲੁ ਮਹਲਾ ੯ ॥ bilaaval mahalaa 9 |

5

ਜਾ ਮੈ ਭਜਨੁ ਰਾਮ ਕੋ ਨਾਹੀ ॥ jaa mai bhajan raam ko naahee |

6

ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥ tih nar janam akaarath khoeaa yeh raakhahu man maahee |1| rahaau |

7

ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ teerath karai brat fun raakhai neh manooaa bas jaa ko |

8

ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥ nihafal dharam taeh tum maanahu saach kehat mai yaa kau |1|

9

ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ jaise paahan jal meh raakhio bhedai naeh tih paanee |

10

ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥ taise hee tum taeh pachhaanahu bhagat heen jo praanee |2|

11

ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥ kal mai mukat naam te paavat gur yeh bhed bataavai |

12

ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥ kahu naanak soee nar garooaa jo prabh ke gun gaavai |3|3|

13

ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦ ॥ bilaaval asattapadeea mahalaa 1 ghar 10 |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਨਿਕਟਿ ਵਸੈ ਦੇਖੈ ਸਭੁ ਸੋਈ ॥ nikatt vasai dekhai sabh soee |

16

ਗੁਰਮੁਖਿ ਵਿਰਲਾ ਬੂਝੈ ਕੋਈ ॥ guramukh viralaa boojhai koee |

17

ਵਿਣੁ ਭੈ ਪਇਐ ਭਗਤਿ ਨ ਹੋਈ ॥ vin bhai peiai bhagat na hoee |

18

ਸਬਦਿ ਰਤੇ ਸਦਾ ਸੁਖੁ ਹੋਈ ॥੧॥ sabad rate sadaa sukh hoee |1|

19

ਐਸਾ ਗਿਆਨੁ ਪਦਾਰਥੁ ਨਾਮੁ ॥ aisaa giaan padaarath naam |

20

ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥ guramukh paavas ras ras maan |1| rahaau |

21

ਗਿਆਨੁ ਗਿਆਨੁ ਕਥੈ ਸਭੁ ਕੋਈ ॥ giaan giaan kathai sabh koee |

22

ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ kath kath baad kare dukh hoee |

23

ਕਥਿ ਕਹਣੈ ਤੇ ਰਹੈ ਨ ਕੋਈ ॥ kath kahanai te rahai na koee |

24

ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥ bin ras raate mukat na hoee |2|

25

ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ giaan dhiaan sabh gur te hoee |

26

ਸਾਚੀ ਰਹਤ ਸਾਚਾ ਮਨਿ ਸੋਈ ॥ saachee rehat saachaa man soee |

27

ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ manamukh kathanee hai par rehat na hoee |

28

ਨਾਵਹੁ ਭੂਲੇ ਥਾਉ ਨ ਕੋਈ ॥੩॥ naavahu bhoole thaau na koee |3|

29

ਮਨੁ ਮਾਇਆ ਬੰਧਿਓ ਸਰ ਜਾਲਿ ॥ man maaeaa bandhio sar jaal |

30

ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ghatt ghatt biaap rahio bikh naal |

31

ਜੋ ਆਂਜੈ ਸੋ ਦੀਸੈ ਕਾਲਿ ॥ jo aanjai so deesai kaal |

32

ਕਾਰਜੁ ਸੀਧੋ ਰਿਦੈ ਸਮੑਾਲਿ ॥੪॥ kaaraj seedho ridai samaal |4|

33

ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ so giaanee jin sabad liv laaee |

34

ਮਨਮੁਖਿ ਹਉਮੈ ਪਤਿ ਗਵਾਈ ॥ manamukh haumai pat gavaaee |

35

ਆਪੇ ਕਰਤੈ ਭਗਤਿ ਕਰਾਈ ॥ aape karatai bhagat karaaee |

36

ਗੁਰਮੁਖਿ ਆਪੇ ਦੇ ਵਡਿਆਈ ॥੫॥ guramukh aape de vaddiaaee |5|

37

ਰੈਣਿ ਅੰਧਾਰੀ ਨਿਰਮਲ ਜੋਤਿ ॥ rain andhaaree niramal jot |

38

ਨਾਮ ਬਿਨਾ ਝੂਠੇ ਕੁਚਲ ਕਛੋਤਿ ॥ naam binaa jhootthe kuchal kachhot |

39

ਬੇਦੁ ਪੁਕਾਰੈ ਭਗਤਿ ਸਰੋਤਿ ॥ bed pukaarai bhagat sarot |

40

ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥ sun sun maanai vekhai jot |6|

41

ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ saasatr simrit naam drirraaman |

42

ਗੁਰਮੁਖਿ ਸਾਂਤਿ ਊਤਮ ਕਰਾਮੰ ॥ guramukh saant aootam karaaman |

43

ਮਨਮੁਖਿ ਜੋਨੀ ਦੂਖ ਸਹਾਮੰ ॥ manamukh jonee dookh sahaaman |

44

ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥ bandhan tootte ik naam vasaaman |7|

45

ਮੰਨੇ ਨਾਮੁ ਸਚੀ ਪਤਿ ਪੂਜਾ ॥ mane naam sachee pat poojaa |

46

ਕਿਸੁ ਵੇਖਾ ਨਾਹੀ ਕੋ ਦੂਜਾ ॥ kis vekhaa naahee ko doojaa |

47

ਦੇਖਿ ਕਹਉ ਭਾਵੈ ਮਨਿ ਸੋਇ ॥ dekh khau bhaavai man soe |

48

ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥ naanak kahai avar nahee koe |8|1|

Original Gurmukhi with romanized transliteration, via the GurbaniNow API. An English translation will be added once a cleared translation is available.