U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 32

Text

1

ਬਿਲਾਵਲੁ ਮਹਲਾ ੧ ॥ bilaaval mahalaa 1 |

2

ਮਨ ਕਾ ਕਹਿਆ ਮਨਸਾ ਕਰੈ ॥ man kaa kahiaa manasaa karai |

3

ਇਹੁ ਮਨੁ ਪੁੰਨੁ ਪਾਪੁ ਉਚਰੈ ॥ eihu man pun paap ucharai |

4

ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ maaeaa mad maate tripat na aavai |

5

ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ tripat mukat man saachaa bhaavai |1|

6

ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ tan dhan kalat sabh dekh abhimaanaa |

7

ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ bin naavai kichh sang na jaanaa |1| rahaau |

8

ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ keecheh ras bhog khuseea man keree |

9

ਧਨੁ ਲੋਕਾਂ ਤਨੁ ਭਸਮੈ ਢੇਰੀ ॥ dhan lokaan tan bhasamai dteree |

10

ਖਾਕੂ ਖਾਕੁ ਰਲੈ ਸਭੁ ਫੈਲੁ ॥ khaakoo khaak ralai sabh fail |

11

ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ bin sabadai nahee utarai mail |2|

12

ਗੀਤ ਰਾਗ ਘਨ ਤਾਲ ਸਿ ਕੂਰੇ ॥ geet raag ghan taal si koore |

13

ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ trihu gun upajai binasai doore |

14

ਦੂਜੀ ਦੁਰਮਤਿ ਦਰਦੁ ਨ ਜਾਇ ॥ doojee duramat darad na jaae |

15

ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ chhoottai guramukh daaroo gun gaae |3|

16

ਧੋਤੀ ਊਜਲ ਤਿਲਕੁ ਗਲਿ ਮਾਲਾ ॥ dhotee aoojal tilak gal maalaa |

17

ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ antar krodh parreh naatt saalaa |

18

ਨਾਮੁ ਵਿਸਾਰਿ ਮਾਇਆ ਮਦੁ ਪੀਆ ॥ naam visaar maaeaa mad peea |

19

ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ bin gur bhagat naahee sukh theea |4|

20

ਸੂਕਰ ਸੁਆਨ ਗਰਧਭ ਮੰਜਾਰਾ ॥ sookar suaan garadhabh manjaaraa |

21

ਪਸੂ ਮਲੇਛ ਨੀਚ ਚੰਡਾਲਾ ॥ pasoo malechh neech chanddaalaa |

22

ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥ gur te muhu fere tina jon bhavaaeeai |

23

ਬੰਧਨਿ ਬਾਧਿਆ ਆਈਐ ਜਾਈਐ ॥੫॥ bandhan baadhiaa aaeeai jaaeeai |5|

24

ਗੁਰ ਸੇਵਾ ਤੇ ਲਹੈ ਪਦਾਰਥੁ ॥ gur sevaa te lahai padaarath |

25

ਹਿਰਦੈ ਨਾਮੁ ਸਦਾ ਕਿਰਤਾਰਥੁ ॥ hiradai naam sadaa kirataarath |

26

ਸਾਚੀ ਦਰਗਹ ਪੂਛ ਨ ਹੋਇ ॥ saachee daragah poochh na hoe |

27

ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ maane hukam seejhai dar soe |6|

28

ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ satigur milai ta tis kau jaanai |

29

ਰਹੈ ਰਜਾਈ ਹੁਕਮੁ ਪਛਾਣੈ ॥ rahai rajaaee hukam pachhaanai |

30

ਹੁਕਮੁ ਪਛਾਣਿ ਸਚੈ ਦਰਿ ਵਾਸੁ ॥ hukam pachhaan sachai dar vaas |

31

ਕਾਲ ਬਿਕਾਲ ਸਬਦਿ ਭਏ ਨਾਸੁ ॥੭॥ kaal bikaal sabad bhe naas |7|

32

ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ rahai ateet jaanai sabh tis kaa |

33

ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ tan man arapai hai ihu jis kaa |

34

ਨਾ ਓਹੁ ਆਵੈ ਨਾ ਓਹੁ ਜਾਇ ॥ naa ohu aavai naa ohu jaae |

35

ਨਾਨਕ ਸਾਚੇ ਸਾਚਿ ਸਮਾਇ ॥੮॥੨॥ naanak saache saach samaae |8|2|

36

ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦ ॥ bilaaval mahalaa 3 asattapadee ghar 10 |

37

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

38

ਜਗੁ ਕਊਆ ਮੁਖਿ ਚੁੰਚ ਗਿਆਨੁ ॥ jag kaooaa mukh chunch giaan |

39

ਅੰਤਰਿ ਲੋਭੁ ਝੂਠੁ ਅਭਿਮਾਨੁ ॥ antar lobh jhootth abhimaan |

40

ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥ bin naavai paaj lehag nidaan |1|

41

ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥ satigur sev naam vasai man cheet |

42

ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥ ਰਹਾਉ ॥ gur bhette har naam chetaavai bin naavai hor jhootth pareet |1| rahaau |

43

ਗੁਰਿ ਕਹਿਆ ਸਾ ਕਾਰ ਕਮਾਵਹੁ ॥ gur kahiaa saa kaar kamaavahu |

44

ਸਬਦੁ ਚੀਨਿੑ ਸਹਜ ਘਰਿ ਆਵਹੁ ॥ sabad cheena sehaj ghar aavahu |

45

ਸਾਚੈ ਨਾਇ ਵਡਾਈ ਪਾਵਹੁ ॥੨॥ saachai naae vaddaaee paavahu |2|

46

ਆਪਿ ਨ ਬੂਝੈ ਲੋਕ ਬੁਝਾਵੈ ॥ aap na boojhai lok bujhaavai |

47

ਮਨ ਕਾ ਅੰਧਾ ਅੰਧੁ ਕਮਾਵੈ ॥ man kaa andhaa andh kamaavai |

48

ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥੩॥ dar ghar mehal tthaur kaise paavai |3|

49

ਹਰਿ ਜੀਉ ਸੇਵੀਐ ਅੰਤਰਜਾਮੀ ॥ har jeeo seveeai antarajaamee |

50

ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥ ghatt ghatt antar jis kee jot samaanee |

51

ਤਿਸੁ ਨਾਲਿ ਕਿਆ ਚਲੈ ਪਹਨਾਮੀ ॥੪॥ tis naal kiaa chalai pahanaamee |4|

Original Gurmukhi with romanized transliteration, via the GurbaniNow API. An English translation will be added once a cleared translation is available.