U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 33

Text

1

ਸਾਚਾ ਨਾਮੁ ਸਾਚੈ ਸਬਦਿ ਜਾਨੈ ॥ saachaa naam saachai sabad jaanai |

2

ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ aapai aap milai chookai abhimaanai |

3

ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥ guramukh naam sadaa sadaa vakhaanai |5|

4

ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ satigur seviai doojee duramat jaaee |

5

ਅਉਗਣ ਕਾਟਿ ਪਾਪਾ ਮਤਿ ਖਾਈ ॥ aaugan kaatt paapaa mat khaaee |

6

ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥ kanchan kaaeaa jotee jot samaaee |6|

7

ਸਤਿਗੁਰਿ ਮਿਲਿਐ ਵਡੀ ਵਡਿਆਈ ॥ satigur miliai vaddee vaddiaaee |

8

ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥ dukh kaattai hiradai naam vasaaee |

9

ਨਾਮਿ ਰਤੇ ਸਦਾ ਸੁਖੁ ਪਾਈ ॥੭॥ naam rate sadaa sukh paaee |7|

10

ਗੁਰਮਤਿ ਮਾਨਿਆ ਕਰਣੀ ਸਾਰੁ ॥ guramat maaniaa karanee saar |

11

ਗੁਰਮਤਿ ਮਾਨਿਆ ਮੋਖ ਦੁਆਰੁ ॥ guramat maaniaa mokh duaar |

12

ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥ naanak guramat maaniaa paravaarai saadhaar |8|1|3|

13

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ॥ bilaaval mahalaa 4 asattapadeea ghar 11 |

14

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

15

ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ aapai aap khaae hau mettai anadin har ras geet gaveea |

16

ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ guramukh parachai kanchan kaaeaa nirbhau jotee jot mileea |1|

17

ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ mai har har naam adhaar rameea |

18

ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ khin pal reh na skau bin naavai guramukh har har paatth parreea |1| rahaau |

19

ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ek girahu das duaar hai jaa ke ahinis tasakar panch chor lageea |

20

ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ dharam arath sabh hir le jaaveh manamukh andhule khabar na peea |2|

21

ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ kanchan kott bahu maanak bhariaa jaage giaan tat liv leea |

22

ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ tasakar heroo aae lukaane gur kai sabad pakarr bandh peea |3|

23

ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ har har naam pot bohithaa khevatt sabad gur paar langheea |

24

ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ jam jaagaatee nerr na aavai naa ko tasakar chor lageea |4|

25

ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ har gun gaavai sadaa din raatee mai har jas kahate ant na laheea |

26

ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥ guramukh manooaa ikat ghar aavai milau guopaal neesaan bajeea |5|

27

ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰਸਬਦੁ ਸੁਣਈਆ ॥ nainee dekh daras man tripatai sravan baanee gurasabad suneea |

28

ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ sun sun aatam dev hai bheene ras ras raam gopaal raveea |6|

29

ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ trai gun maaeaa mohi viaape tureea gun hai guramukh laheea |

30

ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ek drisatt sabh sam kar jaanai nadaree aavai sabh braham pasareea |7|

31

ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ raam naam hai jot sabaaee guramukh aape alakh lakheea |

32

ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥ naanak deen deaal bhe hai bhagat bhaae har naam sameea |8|1|4|

33

ਬਿਲਾਵਲੁ ਮਹਲਾ ੪ ॥ bilaaval mahalaa 4 |

34

ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ har har naam seetal jal dhiaavahu har chandan vaas sugandh gandheea |

Original Gurmukhi with romanized transliteration, via the GurbaniNow API. An English translation will be added once a cleared translation is available.