U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 34

Text

1

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ mil satasangat param pad paaeaa mai hiradd palaas sang har buheea |1|

2

ਜਪਿ ਜਗੰਨਾਥ ਜਗਦੀਸ ਗੁਸਈਆ ॥ jap jaganaath jagadees guseea |

3

ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ saran pare seee jan ubare jiau prahilaad udhaar sameea |1| rahaau |

4

ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ bhaar atthaarah meh chandan aootam chandan nikatt sabh chandan hueea |

5

ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ saakat koorre aoobh suk hooe man abhimaan vichhurr door geea |2|

6

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ har gat mit karataa aape jaanai sabh bidh har har aap baneea |

7

ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ jis satigur bhette su kanchan hovai jo dhur likhiaa su mittai na mitteea |3|

8

ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥ ratan padaarath guramat paavai saagar bhagat bhanddaar khulaeea |

9

ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ gur charanee ik saradhaa upajee mai har gun kahate tripat na bheea |4|

10

ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ param bairaag nit nit har dhiaae mai har gun kahate bhaavanee kaheea |

11

ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ baar baar khin khin pal kaheeai har paar na paavai parai pareea |5|

12

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ saasat bed puraan pukaareh dharam karahu khatt karam drirreea |

13

ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ manamukh paakhandd bharam vigoote lobh lehar naav bhaar buddeea |6|

14

ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ naam japahu naame gat paavahu simrit saasatr naam drirreea |

15

ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ haumai jaae ta niramal hovai guramukh parachai param pad peea |7|

16

ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ eihu jag varan roop sabh teraa jit laaveh se karam kameea |

17

ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ naanak jant vajaae vaajeh jit bhaavai tith raeh chaleea |8|2|5|

18

ਬਿਲਾਵਲੁ ਮਹਲਾ ੪ ॥ bilaaval mahalaa 4 |

19

ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ guramukh agam agochar dhiaaeaa hau bal bal satigur sat purakheea |

20

ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥ raam naam merai praan vasaae satigur paras har naam sameea |1|

21

ਜਨ ਕੀ ਟੇਕ ਹਰਿ ਨਾਮੁ ਟਿਕਈਆ ॥ jan kee ttek har naam ttikeea |

22

ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥ satigur kee dhar laagaa jaavaa gur kirapaa te har dar laheea |1| rahaau |

23

ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥ eihu sareer karam kee dharatee guramukh math math tat kadteea |

24

ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥ laal javehar naam pragaasiaa bhaanddai bhaau pavai tith aeea |2|

25

ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ daasan daas daas hoe raheeai jo jan raam bhagat nij bheea |

26

ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥ man budh arap dhrau gur aagai gur parasaadee mai akath katheea |3|

27

ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ manamukh maaeaa mohi viaape ihu man trisanaa jalat tikheea |

28

ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥ guramat naam amrit jal paaeaa agan bujhee gur sabad bujheea |4|

29

ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥ eihu man naachai satigur aagai anahad sabad dhun toor vajeea |

Original Gurmukhi with romanized transliteration, via the GurbaniNow API. An English translation will be added once a cleared translation is available.