U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 35

Text

1

ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥ har har usatat karai din raatee rakh rakh charan har taal pooreea |5|

2

ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ har kai rang rataa man gaavai ras rasaal ras sabad raveea |

3

ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥ nij ghar dhaar chuai at niramal jin peea tin hee sukh laheea |6|

4

ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ manahatth karam karai abhimaanee jiau baalak baaloo ghar usareea |

5

ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ aavai lehar samund saagar kee khin meh bhin bhin dteh peea |7|

6

ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ har sar saagar har hai aape ihu jag hai sabh khel kheleea |

7

ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥ jiau jal tarang jal jaleh samaaveh naanak aape aap rameea |8|3|6|

8

ਬਿਲਾਵਲੁ ਮਹਲਾ ੪ ॥ bilaaval mahalaa 4 |

9

ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥ satigur parachai man mundraa paaee gur kaa sabad tan bhasam drirreea |

10

ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥ amar pindd bhe saadhoo sang janam maran doaoo mitt geea |1|

11

ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥ mere man saadhasangat mil raheea |

12

ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥ kripaa karahu madhasoodan maadhau mai khin khin saadhoo charan pakheea |1| rahaau |

13

ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ tajai girasat bheaa ban vaasee ik khin manooaa ttikai na ttikeea |

14

ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥ dhaavat dhaae tade ghar aavai har har saadhoo saran paveea |2|

15

ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥ dheea poot chhodd saniaasee aasaa aas man bahut kareea |

16

ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥ aasaa aas karai nahee boojhai gur kai sabad niraas sukh laheea |3|

17

ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ aupajee tarak diganbar hoaa man deh dis chal chal gavan kareea |

18

ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥ prabhavan karai boojhai nahee trisanaa mil sang saadh deaa ghar laheea |4|

19

ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ aasan sidh sikheh bahutere man maageh ridh sidh chettak chettakeea |

20

ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥ tripat santokh man saant na aavai mil saadhoo tripat har naam sidh peea |5|

21

ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ anddaj jeraj setaj utabhuj sabh varan roop jeea jant upeea |

22

ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥ saadhoo saran parai so ubarai khatree braahaman sood vais chanddaal chanddeea |6|

23

ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ naamaa jaideo kanbeer trilochan aaujaat ravidaas chamiaar chameea |

24

ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥ jo jo milai saadhoo jan sangat dhan dhanaa jatt sain miliaa har deea |7|

25

ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥ sant janaa kee har paij rakhaaee bhagat vachhal angeekaar kareea |

26

ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥ naanak saran pare jagajeevan har har kirapaa dhaar rakheea |8|4|7|

27

ਬਿਲਾਵਲੁ ਮਹਲਾ ੪ ॥ bilaaval mahalaa 4 |

28

ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ antar piaas utthee prabh keree sun gur bachan man teer lageea |

Original Gurmukhi with romanized transliteration, via the GurbaniNow API. An English translation will be added once a cleared translation is available.