U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 36

Text

1

ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ man kee birathaa man hee jaanai avar ki jaanai ko peer pareea |1|

2

ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ raam gur mohan mohi man leea |

3

ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ hau aakal bikal bhee gur dekhe hau lott pott hoe peea |1| rahaau |

4

ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ hau nirakhat firau sabh des disantar mai prabh dekhan ko bahut man cheea |

5

ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ man tan kaatt deo gur aagai jin har prabh maarag panth dikheea |2|

6

ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ koee aan sadesaa dee prabh keraa rid antar man tan meetth lageea |

7

ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ masatak kaatt deo charanaa tal jo har prabh mele mel mileea |3|

8

ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ chal chal sakhee ham prabh parabodhah gun kaaman kar har prabh laheea |

9

ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ bhagat vachhal uaa ko naam kaheeat hai saran prabhoo tis paachhai peea |4|

10

ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ khimaa seegaar kare prabh khuseea man deepak gur giaan baleea |

11

ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ras ras bhog kare prabh meraa ham tis aagai jeeo katt katt peea |5|

12

ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ har har haar kantth hai baniaa man moteechoor vadd gehan gahaneea |

13

ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ har har saradhaa sej vichhaaee prabh chhodd na sakai bahut man bheea |6|

14

ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ kahai prabh avar avar kichh keejai sabh baad seegaar fokatt fokatteea |

15

ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ keeo seegaar milan kai taaee prabh leeo suhaagan thook mukh peea |7|

16

ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ham cheree too agam gusaaee kiaa ham karah terai vas peea |

17

ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥ deaa deen karahu rakh levahu naanak har gur saran sameea |8|5|8|

18

ਬਿਲਾਵਲੁ ਮਹਲਾ ੪ ॥ bilaaval mahalaa 4 |

19

ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ mai man tan prem agam tthaakur kaa khin khin saradhaa man bahut uttheea |

20

ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ gur dekhe saradhaa man pooree jiau chaatrik priau priau boond mukh peea |1|

21

ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ mil mil sakhee har kathaa suneea |

22

ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ satigur deaa kare prabh mele mai tis aagai sir katt katt peea |1| rahaau |

23

ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ rom rom man tan ik bedan mai prabh dekhe bin need na peea |

24

ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ baidak naattik dekh bhulaane mai hiradai man tan prem peer lageea |2|

25

ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ hau khin pal reh na skau bin preetam jiau bin amalai amalee mar geea |

26

ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨੑ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ jin kau piaas hoe prabh keree tina avar na bhaavai bin har ko dueea |3|

27

ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ koee aan aan meraa prabhoo milaavai hau tis vittahu bal bal ghum geea |

28

ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ anek janam ke vichhurre jan mele jaa sat sat satigur saran paveea |4|

Original Gurmukhi with romanized transliteration, via the GurbaniNow API. An English translation will be added once a cleared translation is available.