U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 39

Text

1

ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ jo dekh dikhaavai tis kau bal jaaee |

2

ਗੁਰ ਪਰਸਾਦਿ ਪਰਮ ਪਦੁ ਪਾਈ ॥੧॥ gur parasaad param pad paaee |1|

3

ਕਿਆ ਜਪੁ ਜਾਪਉ ਬਿਨੁ ਜਗਦੀਸੈ ॥ kiaa jap jaapau bin jagadeesai |

4

ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥ gur kai sabad mehal ghar deesai |1| rahaau |

5

ਦੂਜੈ ਭਾਇ ਲਗੇ ਪਛੁਤਾਣੇ ॥ doojai bhaae lage pachhutaane |

6

ਜਮ ਦਰਿ ਬਾਧੇ ਆਵਣ ਜਾਣੇ ॥ jam dar baadhe aavan jaane |

7

ਕਿਆ ਲੈ ਆਵਹਿ ਕਿਆ ਲੇ ਜਾਹਿ ॥ kiaa lai aaveh kiaa le jaeh |

8

ਸਿਰਿ ਜਮਕਾਲੁ ਸਿ ਚੋਟਾ ਖਾਹਿ ॥ sir jamakaal si chottaa khaeh |

9

ਬਿਨੁ ਗੁਰਸਬਦ ਨ ਛੂਟਸਿ ਕੋਇ ॥ bin gurasabad na chhoottas koe |

10

ਪਾਖੰਡਿ ਕੀਨੑੈ ਮੁਕਤਿ ਨ ਹੋਇ ॥੨॥ paakhandd keenai mukat na hoe |2|

11

ਆਪੇ ਸਚੁ ਕੀਆ ਕਰ ਜੋੜਿ ॥ aape sach keea kar jorr |

12

ਅੰਡਜ ਫੋੜਿ ਜੋੜਿ ਵਿਛੋੜਿ ॥ anddaj forr jorr vichhorr |

13

ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ dharat akaas kee baisan kau thaau |

14

ਰਾਤਿ ਦਿਨੰਤੁ ਕੀਏ ਭਉ ਭਾਉ ॥ raat dinant kee bhau bhaau |

15

ਜਿਨਿ ਕੀਏ ਕਰਿ ਵੇਖਣਹਾਰਾ ॥ jin kee kar vekhanahaaraa |

16

ਅਵਰੁ ਨ ਦੂਜਾ ਸਿਰਜਣਹਾਰਾ ॥੩॥ avar na doojaa sirajanahaaraa |3|

17

ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ triteea brahamaa bisan mahesaa |

18

ਦੇਵੀ ਦੇਵ ਉਪਾਏ ਵੇਸਾ ॥ devee dev upaae vesaa |

19

ਜੋਤੀ ਜਾਤੀ ਗਣਤ ਨ ਆਵੈ ॥ jotee jaatee ganat na aavai |

20

ਜਿਨਿ ਸਾਜੀ ਸੋ ਕੀਮਤਿ ਪਾਵੈ ॥ jin saajee so keemat paavai |

21

ਕੀਮਤਿ ਪਾਇ ਰਹਿਆ ਭਰਪੂਰਿ ॥ keemat paae rahiaa bharapoor |

22

ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥ kis nerrai kis aakhaa door |4|

23

ਚਉਥਿ ਉਪਾਏ ਚਾਰੇ ਬੇਦਾ ॥ chauth upaae chaare bedaa |

24

ਖਾਣੀ ਚਾਰੇ ਬਾਣੀ ਭੇਦਾ ॥ khaanee chaare baanee bhedaa |

25

ਅਸਟ ਦਸਾ ਖਟੁ ਤੀਨਿ ਉਪਾਏ ॥ asatt dasaa khatt teen upaae |

26

ਸੋ ਬੂਝੈ ਜਿਸੁ ਆਪਿ ਬੁਝਾਏ ॥ so boojhai jis aap bujhaae |

27

ਤੀਨਿ ਸਮਾਵੈ ਚਉਥੈ ਵਾਸਾ ॥ teen samaavai chauthai vaasaa |

28

ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥ pranavat naanak ham taa ke daasaa |5|

29

ਪੰਚਮੀ ਪੰਚ ਭੂਤ ਬੇਤਾਲਾ ॥ panchamee panch bhoot betaalaa |

30

ਆਪਿ ਅਗੋਚਰੁ ਪੁਰਖੁ ਨਿਰਾਲਾ ॥ aap agochar purakh niraalaa |

31

ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ eik bhram bhookhe moh piaase |

32

ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥ eik ras chaakh sabad tripataase |

33

ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ eik rang raate ik mar dhoor |

34

ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥ eik dar ghar saachai dekh hadoor |6|

35

ਝੂਠੇ ਕਉ ਨਾਹੀ ਪਤਿ ਨਾਉ ॥ jhootthe kau naahee pat naau |

36

ਕਬਹੁ ਨ ਸੂਚਾ ਕਾਲਾ ਕਾਉ ॥ kabahu na soochaa kaalaa kaau |

37

ਪਿੰਜਰਿ ਪੰਖੀ ਬੰਧਿਆ ਕੋਇ ॥ pinjar pankhee bandhiaa koe |

38

ਛੇਰੀਂ ਭਰਮੈ ਮੁਕਤਿ ਨ ਹੋਇ ॥ chhereen bharamai mukat na hoe |

39

ਤਉ ਛੂਟੈ ਜਾ ਖਸਮੁ ਛਡਾਏ ॥ tau chhoottai jaa khasam chhaddaae |

40

ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥ guramat mele bhagat drirraae |7|

41

ਖਸਟੀ ਖਟੁ ਦਰਸਨ ਪ੍ਰਭ ਸਾਜੇ ॥ khasattee khatt darasan prabh saaje |

42

ਅਨਹਦ ਸਬਦੁ ਨਿਰਾਲਾ ਵਾਜੇ ॥ anahad sabad niraalaa vaaje |

43

ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ je prabh bhaavai taa mehal bulaavai |

44

ਸਬਦੇ ਭੇਦੇ ਤਉ ਪਤਿ ਪਾਵੈ ॥ sabade bhede tau pat paavai |

45

ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ kar kar ves khapeh jal jaaveh |

46

ਸਾਚੈ ਸਾਚੇ ਸਾਚਿ ਸਮਾਵਹਿ ॥੮॥ saachai saache saach samaaveh |8|

47

ਸਪਤਮੀ ਸਤੁ ਸੰਤੋਖੁ ਸਰੀਰਿ ॥ sapatamee sat santokh sareer |

48

ਸਾਤ ਸਮੁੰਦ ਭਰੇ ਨਿਰਮਲ ਨੀਰਿ ॥ saat samund bhare niramal neer |

49

ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ majan seel sach ridai veechaar |

50

ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ gur kai sabad paavai sabh paar |

51

ਮਨਿ ਸਾਚਾ ਮੁਖਿ ਸਾਚਉ ਭਾਇ ॥ man saachaa mukh saachau bhaae |

52

ਸਚੁ ਨੀਸਾਣੈ ਠਾਕ ਨ ਪਾਇ ॥੯॥ sach neesaanai tthaak na paae |9|

53

ਅਸਟਮੀ ਅਸਟ ਸਿਧਿ ਬੁਧਿ ਸਾਧੈ ॥ asattamee asatt sidh budh saadhai |

54

ਸਚੁ ਨਿਹਕੇਵਲੁ ਕਰਮਿ ਅਰਾਧੈ ॥ sach nihakeval karam araadhai |

55

ਪਉਣ ਪਾਣੀ ਅਗਨੀ ਬਿਸਰਾਉ ॥ paun paanee aganee bisaraau |

56

ਤਹੀ ਨਿਰੰਜਨੁ ਸਾਚੋ ਨਾਉ ॥ tahee niranjan saacho naau |

57

ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ tis meh manooaa rahiaa liv laae |

58

ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥ pranavat naanak kaal na khaae |10|

59

ਨਾਉ ਨਉਮੀ ਨਵੇ ਨਾਥ ਨਵ ਖੰਡਾ ॥ naau naumee nave naath nav khanddaa |

60

ਘਟਿ ਘਟਿ ਨਾਥੁ ਮਹਾ ਬਲਵੰਡਾ ॥ ghatt ghatt naath mahaa balavanddaa |

Original Gurmukhi with romanized transliteration, via the GurbaniNow API. An English translation will be added once a cleared translation is available.