Sikhism
Ang-801 4
Text
ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ kaam krodh lobh mohi man leenaa |
ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥ bandhan kaatt mukat gur keenaa |2|
ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ dukh sukh karat janam fun mooaa |
ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥ charan kamal gur aasram deea |3|
ਅਗਨਿ ਸਾਗਰ ਬੂਡਤ ਸੰਸਾਰਾ ॥ agan saagar booddat sansaaraa |
ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥ naanak baah pakar satigur nisataaraa |4|3|8|
ਬਿਲਾਵਲੁ ਮਹਲਾ ੫ ॥ bilaaval mahalaa 5 |
ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ tan man dhan arpau sabh apanaa |
ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ kavan su mat jit har har japanaa |1|
ਕਰਿ ਆਸਾ ਆਇਓ ਪ੍ਰਭ ਮਾਗਨਿ ॥ kar aasaa aaeo prabh maagan |
ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ tuma pekhat sobhaa merai aagan |1| rahaau |
ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ anik jugat kar bahut beechaarau |
ਸਾਧਸੰਗਿ ਇਸੁ ਮਨਹਿ ਉਧਾਰਉ ॥੨॥ saadhasang is maneh udhaarau |2|
ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ mat budh surat naahee chaturaaee |
ਤਾ ਮਿਲੀਐ ਜਾ ਲਏ ਮਿਲਾਈ ॥੩॥ taa mileeai jaa le milaaee |3|
ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ nain santokhe prabh darasan paaeaa |
ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ kahu naanak safal so aaeaa |4|4|9|
ਬਿਲਾਵਲੁ ਮਹਲਾ ੫ ॥ bilaaval mahalaa 5 |
ਮਾਤ ਪਿਤਾ ਸੁਤ ਸਾਥਿ ਨ ਮਾਇਆ ॥ maat pitaa sut saath na maaeaa |
ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ saadhasang sabh dookh mittaaeaa |1|
ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ rav rahiaa prabh sabh meh aape |
ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ har jap rasanaa dukh na viaape |1| rahaau |
ਤਿਖਾ ਭੂਖ ਬਹੁ ਤਪਤਿ ਵਿਆਪਿਆ ॥ tikhaa bhookh bahu tapat viaapiaa |
ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ seetal bhe har har jas jaapiaa |2|
ਕੋਟਿ ਜਤਨ ਸੰਤੋਖੁ ਨ ਪਾਇਆ ॥ kott jatan santokh na paaeaa |
ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ man tripataanaa har gun gaaeaa |3|
ਦੇਹੁ ਭਗਤਿ ਪ੍ਰਭ ਅੰਤਰਜਾਮੀ ॥ dehu bhagat prabh antarajaamee |
ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥ naanak kee benantee suaamee |4|5|10|
ਬਿਲਾਵਲੁ ਮਹਲਾ ੫ ॥ bilaaval mahalaa 5 |
ਗੁਰੁ ਪੂਰਾ ਵਡਭਾਗੀ ਪਾਈਐ ॥ gur pooraa vaddabhaagee paaeeai |
ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥ mil saadhoo har naam dhiaaeeai |1|
ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥ paarabraham prabh teree saranaa |
ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥੧॥ ਰਹਾਉ ॥ kilabikh kaattai bhaj gur ke charanaa |1| rahaau |
ਅਵਰਿ ਕਰਮ ਸਭਿ ਲੋਕਾਚਾਰ ॥ avar karam sabh lokaachaar |
ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥ mil saadhoo sang hoe udhaar |2|
ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ sinmrit saasat bed beechaare |
ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥ japeeai naam jit paar utaare |3|
ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥ jan naanak kau prabh kirapaa kareeai |
ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥ saadhoo dhoor milai nisatareeai |4|6|11|
ਬਿਲਾਵਲੁ ਮਹਲਾ ੫ ॥ bilaaval mahalaa 5 |
ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ gur kaa sabad ride meh cheenaa |
ਸਗਲ ਮਨੋਰਥ ਪੂਰਨ ਆਸੀਨਾ ॥੧॥ sagal manorath pooran aaseenaa |1|
ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ sant janaa kaa mukh aoojal keenaa |
ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥੧॥ ਰਹਾਉ ॥ kar kirapaa apunaa naam deenaa |1| rahaau |
ਅੰਧ ਕੂਪ ਤੇ ਕਰੁ ਗਹਿ ਲੀਨਾ ॥ andh koop te kar geh leenaa |
ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥੨॥ jai jai kaar jagat pragatteenaa |2|
ਨੀਚਾ ਤੇ ਊਚ ਊਨ ਪੂਰੀਨਾ ॥ neechaa te aooch aoon pooreenaa |
ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥ amrit naam mahaa ras leenaa |3|
ਮਨ ਤਨ ਨਿਰਮਲ ਪਾਪ ਜਲਿ ਖੀਨਾ ॥ man tan niramal paap jal kheenaa |
ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥੪॥੭॥੧੨॥ kahu naanak prabh bhe praseenaa |4|7|12|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਗਲ ਮਨੋਰਥ ਪਾਈਅਹਿ ਮੀਤਾ ॥ sagal manorath paaeeeh meetaa |
Original Gurmukhi with romanized transliteration, via the GurbaniNow API. An English translation will be added once a cleared translation is available.