Sikhism
Ang-801 40
Text
ਆਈ ਪੂਤਾ ਇਹੁ ਜਗੁ ਸਾਰਾ ॥ aaee pootaa ihu jag saaraa |
ਪ੍ਰਭ ਆਦੇਸੁ ਆਦਿ ਰਖਵਾਰਾ ॥ prabh aades aad rakhavaaraa |
ਆਦਿ ਜੁਗਾਦੀ ਹੈ ਭੀ ਹੋਗੁ ॥ aad jugaadee hai bhee hog |
ਓਹੁ ਅਪਰੰਪਰੁ ਕਰਣੈ ਜੋਗੁ ॥੧੧॥ ohu aparanpar karanai jog |11|
ਦਸਮੀ ਨਾਮੁ ਦਾਨੁ ਇਸਨਾਨੁ ॥ dasamee naam daan isanaan |
ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥ anadin majan sachaa gun giaan |
ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ sach mail na laagai bhram bhau bhaagai |
ਬਿਲਮੁ ਨ ਤੂਟਸਿ ਕਾਚੈ ਤਾਗੈ ॥ bilam na toottas kaachai taagai |
ਜਿਉ ਤਾਗਾ ਜਗੁ ਏਵੈ ਜਾਣਹੁ ॥ jiau taagaa jag evai jaanahu |
ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥ asathir cheet saach rang maanahu |12|
ਏਕਾਦਸੀ ਇਕੁ ਰਿਦੈ ਵਸਾਵੈ ॥ ekaadasee ik ridai vasaavai |
ਹਿੰਸਾ ਮਮਤਾ ਮੋਹੁ ਚੁਕਾਵੈ ॥ hinsaa mamataa mohu chukaavai |
ਫਲੁ ਪਾਵੈ ਬ੍ਰਤੁ ਆਤਮ ਚੀਨੈ ॥ fal paavai brat aatam cheenai |
ਪਾਖੰਡਿ ਰਾਚਿ ਤਤੁ ਨਹੀ ਬੀਨੈ ॥ paakhandd raach tat nahee beenai |
ਨਿਰਮਲੁ ਨਿਰਾਹਾਰੁ ਨਿਹਕੇਵਲੁ ॥ niramal niraahaar nihakeval |
ਸੂਚੈ ਸਾਚੇ ਨਾ ਲਾਗੈ ਮਲੁ ॥੧੩॥ soochai saache naa laagai mal |13|
ਜਹ ਦੇਖਉ ਤਹ ਏਕੋ ਏਕਾ ॥ jeh dekhau teh eko ekaa |
ਹੋਰਿ ਜੀਅ ਉਪਾਏ ਵੇਕੋ ਵੇਕਾ ॥ hor jeea upaae veko vekaa |
ਫਲੋਹਾਰ ਕੀਏ ਫਲੁ ਜਾਇ ॥ falohaar kee fal jaae |
ਰਸ ਕਸ ਖਾਏ ਸਾਦੁ ਗਵਾਇ ॥ ras kas khaae saad gavaae |
ਕੂੜੈ ਲਾਲਚਿ ਲਪਟੈ ਲਪਟਾਇ ॥ koorrai laalach lapattai lapattaae |
ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥ chhoottai guramukh saach kamaae |14|
ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥ duaadas mudraa man aaudhootaa |
ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ahinis jaageh kabeh na sootaa |
ਜਾਗਤੁ ਜਾਗਿ ਰਹੈ ਲਿਵ ਲਾਇ ॥ jaagat jaag rahai liv laae |
ਗੁਰ ਪਰਚੈ ਤਿਸੁ ਕਾਲੁ ਨ ਖਾਇ ॥ gur parachai tis kaal na khaae |
ਅਤੀਤ ਭਏ ਮਾਰੇ ਬੈਰਾਈ ॥ ateet bhe maare bairaaee |
ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥ pranavat naanak teh liv laaee |15|
ਦੁਆਦਸੀ ਦਇਆ ਦਾਨੁ ਕਰਿ ਜਾਣੈ ॥ duaadasee deaa daan kar jaanai |
ਬਾਹਰਿ ਜਾਤੋ ਭੀਤਰਿ ਆਣੈ ॥ baahar jaato bheetar aanai |
ਬਰਤੀ ਬਰਤ ਰਹੈ ਨਿਹਕਾਮ ॥ baratee barat rahai nihakaam |
ਅਜਪਾ ਜਾਪੁ ਜਪੈ ਮੁਖਿ ਨਾਮ ॥ ajapaa jaap japai mukh naam |
ਤੀਨਿ ਭਵਣ ਮਹਿ ਏਕੋ ਜਾਣੈ ॥ teen bhavan meh eko jaanai |
ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥ sabh such sanjam saach pachhaanai |16|
ਤੇਰਸਿ ਤਰਵਰ ਸਮੁਦ ਕਨਾਰੈ ॥ teras taravar samud kanaarai |
ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥ amrit mool sikhar liv taarai |
ਡਰ ਡਰਿ ਮਰੈ ਨ ਬੂਡੈ ਕੋਇ ॥ ddar ddar marai na booddai koe |
ਨਿਡਰੁ ਬੂਡਿ ਮਰੈ ਪਤਿ ਖੋਇ ॥ niddar boodd marai pat khoe |
ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥ ddar meh ghar ghar meh ddar jaanai |
ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥ takhat nivaas sach man bhaanai |17|
ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ chaudas chauthe thaaveh leh paavai |
ਰਾਜਸ ਤਾਮਸ ਸਤ ਕਾਲ ਸਮਾਵੈ ॥ raajas taamas sat kaal samaavai |
ਸਸੀਅਰ ਕੈ ਘਰਿ ਸੂਰੁ ਸਮਾਵੈ ॥ saseear kai ghar soor samaavai |
ਜੋਗ ਜੁਗਤਿ ਕੀ ਕੀਮਤਿ ਪਾਵੈ ॥ jog jugat kee keemat paavai |
ਚਉਦਸਿ ਭਵਨ ਪਾਤਾਲ ਸਮਾਏ ॥ chaudas bhavan paataal samaae |
ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥ khandd brahamandd rahiaa liv laae |18|
ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ amaavasiaa chand gupat gainaar |
ਬੂਝਹੁ ਗਿਆਨੀ ਸਬਦੁ ਬੀਚਾਰਿ ॥ boojhahu giaanee sabad beechaar |
ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥ saseear gagan jot tihu loee |
ਕਰਿ ਕਰਿ ਵੇਖੈ ਕਰਤਾ ਸੋਈ ॥ kar kar vekhai karataa soee |
ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥ gur te deesai so tis hee maeh |
ਮਨਮੁਖਿ ਭੂਲੇ ਆਵਹਿ ਜਾਹਿ ॥੧੯॥ manamukh bhoole aaveh jaeh |19|
ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ghar dar thaap thir thaan suhaavai |
ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥ aap pachhaanai jaa satigur paavai |
ਜਹ ਆਸਾ ਤਹ ਬਿਨਸਿ ਬਿਨਾਸਾ ॥ jeh aasaa teh binas binaasaa |
ਫੂਟੈ ਖਪਰੁ ਦੁਬਿਧਾ ਮਨਸਾ ॥ foottai khapar dubidhaa manasaa |
ਮਮਤਾ ਜਾਲ ਤੇ ਰਹੈ ਉਦਾਸਾ ॥ mamataa jaal te rahai udaasaa |
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥ pranavat naanak ham taa ke daasaa |20|1|
Original Gurmukhi with romanized transliteration, via the GurbaniNow API. An English translation will be added once a cleared translation is available.