Sikhism
Ang-801 44
Text
ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ mai avar giaan na dhiaan poojaa har naam antar vas rahe |
ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ bhekh bhavanee hatth na jaanaa naanakaa sach geh rahe |1|
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ bhinarree rain bhalee dinas suhaae raam |
ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ nij ghar sootarree piram jagaae raam |
ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ nav haan nav dhan sabad jaagee aapane pir bhaaneea |
ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ taj koorr kapatt subhaau doojaa chaakaree lokaaneea |
ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ mai naam har kaa haar kantthe saach sabad neesaaniaa |
ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ kar jorr naanak saach maagai nadar kar tudh bhaaniaa |2|
ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ jaag salonarree bolai gurabaanee raam |
ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ jin sun maniarree akath kahaanee raam |
ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ akath kahaanee pad nirabaanee ko viralaa guramukh boojhe |
ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ohu sabad samaae aap gavaae tribhavan sojhee soojhe |
ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ rahai ateet aparanpar raataa saach man gun saariaa |
ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ohu poor rahiaa sarab tthaaee naanakaa ur dhaariaa |3|
ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ mehal bulaaeirree bhagat sanehee raam |
ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ guramat man rahasee seejhas dehee raam |
ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ man maar reejhai sabad seejhai trai lok naath pachhaane |
ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ man ddeeg ddol na jaae kat hee aapanaa pir jaane |
ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ mai aadhaar teraa too khasam meraa mai taan takeea tero |
ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ saach soochaa sadaa naanak gur sabad jhagar nibero |4|2|
ਛੰਤ ਬਿਲਾਵਲੁ ਮਹਲਾ ੪ ਮੰਗਲ ॥ chhant bilaaval mahalaa 4 mangal |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ meraa har prabh sejai aaeaa man sukh samaanaa raam |
ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ gur tutthai har prabh paaeaa rang raleea maanaa raam |
ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ vaddabhaageea sohaaganee har masatak maanaa raam |
ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥ har prabh har sohaag hai naanak man bhaanaa raam |1|
ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ninmaaniaa har maan hai har prabh har aapai raam |
ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ guramukh aap gavaaeaa nit har har jaapai raam |
ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ mere har prabh bhaavai so karai har rang har raapai raam |
ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥ jan naanak sehaj milaaeaa har ras har dhraapai raam |2|
ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ maanas janam har paaeeai har raavan veraa raam |
ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ guramukh mil sohaaganee rang hoe ghaneraa raam |
ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥ jin maanas janam na paaeaa tina bhaag manderaa raam |
ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ har har har har raakh prabh naanak jan teraa raam |3|
ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥ gur har prabh agam drirraaeaa man tan rang bheenaa raam |
Original Gurmukhi with romanized transliteration, via the GurbaniNow API. An English translation will be added once a cleared translation is available.