U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 46

Text

1

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ saahaa attal ganiaa pooran sanjogo raam |

2

ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ sukhah samooh bheaa geaa vijogo raam |

3

ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ mil sant aae prabh dhiaae bane acharaj jaayeean |

4

ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ mil ikatr hoe sehaj dtoe man preet upajee maayeea |

5

ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ mil jot jotee ot potee har naam sabh ras bhogo |

6

ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ binavant naanak sabh sant melee prabh karan kaaran jogo |3|

7

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ bhavan suhaavarraa dharat sabhaagee raam |

8

ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ prabh ghar aaeiarraa gur charanee laagee raam |

9

ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ gur charan laagee sehaj jaagee sagal ichhaa puneea |

10

ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ meree aas pooree sant dhooree har mile kant vichhuniaa |

11

ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ aanand anadin vajeh vaaje ahan mat man kee tiaagee |

12

ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ binavant naanak saran suaamee santasang liv laagee |4|1|

13

ਬਿਲਾਵਲੁ ਮਹਲਾ ੫ ॥ bilaaval mahalaa 5 |

14

ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ bhaag sulakhanaa har kant hamaaraa raam |

15

ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ anahad baajitraa tis dhun darabaaraa raam |

16

ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ aanand anadin vajeh vaaje dinas rain umaahaa |

17

ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ teh rog sog na dookh biaapai janam maran na taahaa |

18

ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥ ridh sidh sudhaa ras amrit bhagat bhare bhanddaaraa |

19

ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥ binavant naanak balihaar vanyaa paarabraham praan adhaaraa |1|

20

ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥ sun sakheea sahelarreeho mil mangal gaavah raam |

21

ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ man tan prem kare tis prabh kau raavah raam |

22

ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥ kar prem raavah tisai bhaavah ik nimakh palak na tiaageeai |

23

ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ geh kantth laaeeai neh lajaaeeai charan raj man paageeai |

24

ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥ bhagat tthgauree paae mohah anat katahoo na dhaavah |

25

ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥ binavant naanak mil sang saajan amar padavee paavah |2|

26

ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ bisaman bisam bhee pekh gun abinaasee raam |

27

ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ kar geh bhujaa gahee katt jam kee faasee raam |

28

ਗਹਿ ਭੁਜਾ ਲੀਨੑੀ ਦਾਸਿ ਕੀਨੑੀ ਅੰਕੁਰਿ ਉਦੋਤੁ ਜਣਾਇਆ ॥ geh bhujaa leenaee daas keenaee ankur udot janaaeaa |

29

ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥ malan moh bikaar naatthe divas niramal aaeaa |

30

ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ drisatt dhaaree man piaaree mahaa duramat naasee |

31

ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥ binavant naanak bhee niramal prabh mile abinaasee |3|

32

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ sooraj kiran mile jal kaa jal hooaa raam |

33

ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ jotee jot ralee sanpooran theea raam |

34

ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ braham deesai braham suneeai ek ek vakhaaneeai |

35

ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ aatam pasaaraa karanahaaraa prabh binaa nahee jaaneeai |

36

ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥ aap karataa aap bhugataa aap kaaran keea |

37

ਬਿਨਵੰਤਿ ਨਾਨਕ ਸੇਈ ਜਾਣਹਿ ਜਿਨੑੀ ਹਰਿ ਰਸੁ ਪੀਆ ॥੪॥੨॥ binavant naanak seee jaaneh jinaee har ras peea |4|2|

Original Gurmukhi with romanized transliteration, via the GurbaniNow API. An English translation will be added once a cleared translation is available.