Sikhism
Ang-801 47
Text
ਬਿਲਾਵਲੁ ਮਹਲਾ ੫ ਛੰਤ ॥ bilaaval mahalaa 5 chhant |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ sakhee aau sakhee vas aau sakhee asee pir kaa mangal gaavah |
ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ taj maan sakhee taj maan sakhee mat aapane preetam bhaavah |
ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ taj maan mohu bikaar doojaa sev ek niranjano |
ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ lag charan saran deaal preetam sagal durat bikhanddano |
ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ hoe daas daasee taj udaasee bahurr bidhee na dhaavaa |
ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ naanak peianpai karahu kirapaa taam mangal gaavaa |1|
ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ amrit pria kaa naam mai andhule ttohanee |
ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ oeh johai bahu parakaar sundar mohanee |
ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ mohanee mahaa bachitr chanchal anik bhaav dikhaave |
ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ hoe dteetth meetthee maneh laagai naam lain na aave |
ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ grih baneh teerai barat poojaa baatt ghaattai johanee |
ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ naanak peianpai deaa dhaarahu mai naam andhule ttohanee |2|
ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ mohi anaath pria naath jiau jaanahu tiau rakhahu |
ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ chaturaaee mohi naeh reejhaavau keh mukhahu |
ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ neh chatur sughar sujaan betee mohi niragun gun nahee |
ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ neh roop dhoop na nain banke jeh bhaavai teh rakh tuhee |
ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ jai jai jeianpeh sagal jaa kau karunaapat gat kin lakhahu |
ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ naanak peianpai sev sevak jiau jaanahu tiau mohi rakhahu |3|
ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ mohi machhulee tum neer tujh bin kiau sarai |
ਮੋਹਿ ਚਾਤ੍ਰਿਕ ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ ॥ mohi chaatrik tuma boond triptau mukh parai |
ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ mukh parai harai piaas meree jeea heea praanapate |
ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ laaddile laadd laddaae sabh meh mil hamaaree hoe gate |
ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ cheet chitvau mitt andhaare jiau aas chakavee din charai |
ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ naanak peianpai pria sang melee machhulee neer na veesarai |4|
ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ dhan dhan hamaare bhaag ghar aaeaa pir meraa |
ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ sohe bank duaar sagalaa ban haraa |
ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ har haraa suaamee sukhah gaamee anad mangal ras ghanaa |
ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ naval navatan naahu baalaa kavan rasanaa gun bhanaa |
ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ meree sej sohee dekh mohee sagal sahasaa dukh haraa |
ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥ naanak peianpai meree aas pooree mile suaamee aparanparaa |5|1|3|
ਬਿਲਾਵਲੁ ਮਹਲਾ ੫ ਛੰਤ ਮੰਗਲ ॥ bilaaval mahalaa 5 chhant mangal |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕੁ ॥ salok |
ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ sundar saant deaal prabh sarab sukhaa nidh peeo |
Original Gurmukhi with romanized transliteration, via the GurbaniNow API. An English translation will be added once a cleared translation is available.