U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 48

Text

1

ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ sukh saagar prabh bhettiai naanak sukhee hot ihu jeeo |1|

2

ਛੰਤ ॥ chhant |

3

ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ sukh saagar prabh paaeeai jab hovai bhaago raam |

4

ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ maanan maan vayaaeeai har charanee laago raam |

5

ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ chhodd siaanap chaaturee duramat budh tiaago raam |

6

ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥ naanak pau saranaaee raam raae thir hoe suhaago raam |1|

7

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ so prabh taj kat laageeai jis bin mar jaaeeai raam |

8

ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ laaj na aavai agiaan matee durajan biramaaeeai raam |

9

ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ patit paavan prabh tiaag kare kahu kat tthaharaaeeai raam |

10

ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ naanak bhagat bhaau kar deaal kee jeevan pad paaeeai raam |2|

11

ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ sree gopaal na uchareh bal geee duhachaaran rasanaa raam |

12

ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ prabh bhagat vachhal neh sevahee kaaeaa kaak grasanaa raam |

13

ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ bhram mohee dookh na jaanahee kott jonee basanaa raam |

14

ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ naanak bin har avar ji chaahanaa bisattaa krim bhasamaa raam |3|

15

ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ laae birahu bhagavant sange hoe mil bairaagan raam |

16

ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ chandan cheer sugandh rasaa haumai bikh tiaagan raam |

17

ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ eet aoot neh ddoleeai har sevaa jaagan raam |

18

ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥ naanak jin prabh paaeaa aapanaa saa attal suhaagan raam |4|1|4|

19

ਬਿਲਾਵਲੁ ਮਹਲਾ ੫ ॥ bilaaval mahalaa 5 |

20

ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ har khojahu vaddabhaageeho mil saadhoo sange raam |

21

ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ gun govid sad gaaeeeh paarabraham kai range raam |

22

ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ so prabh sad hee seveeai paaeeeh fal mange raam |

23

ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥ naanak prabh saranaagatee jap anat tarange raam |1|

24

ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ eik til prabhoo na veesarai jin sabh kichh deenaa raam |

25

ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨੑਾ ਰਾਮ ॥ vaddabhaagee melaavarraa guramukh pir cheenaa raam |

26

ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ baah pakarr tam te kaadtiaa kar apunaa leenaa raam |

27

ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥ naam japat naanak jeevai seetal man seenaa raam |2|

28

ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ kiaa gun tere keh skau prabh antarajaamee raam |

29

ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ simar simar naaraaeinai bhe paaragaraamee raam |

30

ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥ gun gaavat govind ke sabh ichh pujaamee raam |

31

ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥ naanak udhare jap hare sabhahoo kaa suaamee raam |3|

32

ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ ras bhiniarre apune raam sange se loein neeke raam |

33

ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ prabh pekhat ichhaa puneea mil saajan jee ke raam |

34

ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ amrit ras har paaeaa bikhiaa ras feeke raam |

35

ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥ naanak jal jaleh samaaeaa jotee jot meeke raam |4|2|5|9|

Original Gurmukhi with romanized transliteration, via the GurbaniNow API. An English translation will be added once a cleared translation is available.