Sikhism
Ang-801 50
Text
ਸਲੋਕ ਮਃ ੩ ॥ salok mahalaa 3 |
ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ braham bindeh te braahamanaa je chaleh satigur bhaae |
ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ jin kai hiradai har vasai haumai rog gavaae |
ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ gun raveh gun sangraheh jotee jot milaae |
ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ eis jug meh virale braahaman braham bindeh chit laae |
ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥ naanak jina kau nadar kare har sachaa se naam rahe liv laae |1|
ਮਃ ੩ ॥ mahalaa 3 |
ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ satigur kee sev na keeteea sabad na lago bhaau |
ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ haumai rog kamaavanaa at deeragh bahu suaau |
ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ manahatth karam kamaavane fir fir jonee paae |
ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ guramukh janam safal hai jis no aape le milaae |
ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥ naanak nadaree nadar kare taa naam dhan palai paae |2|
ਪਉੜੀ ॥ paurree |
ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ sabh vaddiaaeea har naam vich har guramukh dhiaaeeai |
ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ji vasat mangeeai saaee paaeeai je naam chit laaeeai |
ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ guhaj gal jeea kee keechai satiguroo paas taa sarab sukh paaeeai |
ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ gur pooraa har upades dee sabh bhukh leh jaaeeai |
ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥ jis poorab hovai likhiaa so har gun gaaeeai |3|
ਸਲੋਕ ਮਃ ੩ ॥ salok mahalaa 3 |
ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥ satigur te khaalee ko nahee merai prabh mel milaae |
ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥ satigur kaa darasan safal hai jehaa ko ichhe tehaa fal paae |
ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥ gur kaa sabad amrit hai sabh trisanaa bhukh gavaae |
ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥ har ras pee santokh hoaa sach vasiaa man aae |
ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥ sach dhiaae amaraa pad paaeaa anahad sabad vajaae |
ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥ sacho deh dis pasariaa gur kai sehaj subhaae |
ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥ naanak jin andar sach hai se jan chhapeh na kisai de chhapaae |1|
ਮਃ ੩ ॥ mahalaa 3 |
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ gur sevaa te har paaeeai jaa kau nadar karee |
ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥ maanas te devate bhe sachee bhagat jis dee |
ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥ haumai maar milaaeian gur kai sabad suchee |
ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥ naanak sahaje mil rahe naam vaddiaaee dee |2|
ਪਉੜੀ ॥ paurree |
ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥ gur satigur vich naavai kee vaddee vaddiaaee har karatai aap vadhaaee |
ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨਿੑ ਓਨੑਾ ਅੰਦਰਿ ਹਿਰਦੈ ਭਾਈ ॥ sevak sikh sabh vekh vekh jeevana onaa andar hiradai bhaaee |
ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨੑਾ ਪਰਾਇਆ ਭਲਾ ਨ ਸੁਖਾਈ ॥ nindak dusatt vaddiaaee vekh na sakan onaa paraaeaa bhalaa na sukhaaee |
ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥ kiaa hovai kis hee kee jhakh maaree jaa sache siau ban aaee |
ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥ ji gal karate bhaavai saa nit nit charrai savaaee sabh jhakh jhakh marai lokaaee |4|
ਸਲੋਕ ਮਃ ੩ ॥ salok mahalaa 3 |
ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ dhrig eeh aasaa dooje bhaav kee jo mohi maaeaa chit laae |
ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ har sukh palar tiaagiaa naam visaar dukh paae |
Original Gurmukhi with romanized transliteration, via the GurbaniNow API. An English translation will be added once a cleared translation is available.