U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 51

Text

1

ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ manamukh agiaanee andhule janam mareh fir aavai jaae |

2

ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ kaaraj sidh na hovanee ant geaa pachhutaae |

3

ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ jis karam hovai tis satigur milai so har har naam dhiaae |

4

ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥ naam rate jan sadaa sukh paaeina jan naanak tin bal jaae |1|

5

ਮਃ ੩ ॥ mahalaa 3 |

6

ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ aasaa manasaa jag mohanee jin mohiaa sansaar |

7

ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ sabh ko jam ke cheere vich hai jetaa sabh aakaar |

8

ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ hukamee hee jam lagadaa so ubarai jis bakhasai karataar |

9

ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ naanak gur parasaadee ehu man taan tarai jaa chhoddai ahankaar |

10

ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰਸਬਦੀ ਵੀਚਾਰੁ ॥੨॥ aasaa manasaa maare niraas hoe gurasabadee veechaar |2|

11

ਪਉੜੀ ॥ paurree |

12

ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ jithai jaaeeai jagat meh tithai har saaee |

13

ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ agai sabh aape varatadaa har sachaa niaaee |

14

ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ koorriaaraa ke muh fittakeeeh sach bhagat vaddiaaee |

15

ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ sach saahib sachaa niaau hai sir nindak chhaaee |

16

ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥ jan naanak sach araadhiaa guramukh sukh paaee |5|

17

ਸਲੋਕ ਮਃ ੩ ॥ salok mahalaa 3 |

18

ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ poorai bhaag satigur paaeeai je har prabh bakhas karee |

19

ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥ opaavaa sir opaau hai naau paraapat hoe |

20

ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥ andar seetal saant hai hiradai sadaa sukh hoe |

21

ਅੰਮ੍ਰਿਤੁ ਖਾਣਾ ਪੈਨੑਣਾ ਨਾਨਕ ਨਾਇ ਵਡਿਆਈ ਹੋਇ ॥੧॥ amrit khaanaa painanaa naanak naae vaddiaaee hoe |1|

22

ਮਃ ੩ ॥ mahalaa 3 |

23

ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥ e man gur kee sikh sun paaeihi gunee nidhaan |

24

ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥ sukhadaataa terai man vasai haumai jaae abhimaan |

25

ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥ naanak nadaree paaeeai amrit gunee nidhaan |2|

26

ਪਉੜੀ ॥ paurree |

27

ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥ jitane paatisaah saah raaje khaan umaraav sikadaar heh titane sabh har ke kee |

28

ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥ jo kichh har karaavai su oe kareh sabh har ke arathee |

29

ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ so aisaa har sabhanaa kaa prabh satigur kai val hai tin sabh varan chaare khaanee sabh srisatt gole kar satigur agai kaar kamaavan kau dee |

30

ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥ har seve kee aisee vaddiaaee dekhahu har santahu jin vichahu kaaeaa nagaree dusaman doot sabh maar kadtee |

31

ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥ har har kirapaal hoaa bhagat janaa upar har aapanee kirapaa kar har aap rakh lee |6|

32

ਸਲੋਕ ਮਃ ੩ ॥ salok mahalaa 3 |

33

ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ andar kapatt sadaa dukh hai manamukh dhiaan na laagai |

34

ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ dukh vich kaar kamaavanee dukh varatai dukh aagai |

35

ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ karamee satigur bhetteeai taa sach naam liv laagai |

36

ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ naanak sahaje sukh hoe andarahu bhram bhau bhaagai |1|

37

ਮਃ ੩ ॥ mahalaa 3 |

38

ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ guramukh sadaa har rang hai har kaa naau man bhaaeaa |

Original Gurmukhi with romanized transliteration, via the GurbaniNow API. An English translation will be added once a cleared translation is available.