U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 52

Text

1

ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ guramukh vekhan bolanaa naam japat sukh paaeaa |

2

ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥ naanak guramukh giaan pragaasiaa timar agiaan andher chukaaeaa |2|

3

ਮਃ ੩ ॥ mahalaa 3 |

4

ਮਨਮੁਖ ਮੈਲੇ ਮਰਹਿ ਗਵਾਰ ॥ manamukh maile mareh gavaar |

5

ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ guramukh niramal har raakhiaa ur dhaar |

6

ਭਨਤਿ ਨਾਨਕੁ ਸੁਣਹੁ ਜਨ ਭਾਈ ॥ bhanat naanak sunahu jan bhaaee |

7

ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ satigur sevihu haumai mal jaaee |

8

ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ andar sansaa dookh viaape sir dhandhaa nit maar |

9

ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ doojai bhaae soote kabahu na jaageh maaeaa moh piaar |

10

ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ naam na cheteh sabad na veechaareh ihu manamukh kaa beechaar |

11

ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥ har naam na bhaaeaa birathaa janam gavaaeaa naanak jam maar kare khuaar |3|

12

ਪਉੜੀ ॥ paurree |

13

ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ jis no har bhagat sach bakhaseean so sachaa saahu |

14

ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ tis kee muhataajee lok kadtadaa horat hatt na vath na vesaahu |

15

ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ bhagat janaa kau sanamukh hovai su har raas le vemukh bhas paahu |

16

ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ har ke naam ke vaapaaree har bhagat heh jam jaagaatee tinaa nerr na jaahu |

17

ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥ jan naanak har naam dhan ladiaa sadaa veparavaahu |7|

18

ਸਲੋਕ ਮਃ ੩ ॥ salok mahalaa 3 |

19

ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ eis jug meh bhagatee har dhan khattiaa hor sabh jagat bharam bhulaaeaa |

20

ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥ gur parasaadee naam man vasiaa anadin naam dhiaaeaa |

21

ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ bikhiaa maeh udaas hai haumai sabad jalaaeaa |

22

ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥ aap tariaa kul udhare dhan janedee maaeaa |

23

ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ sadaa sehaj sukh man vasiaa sache siau liv laaeaa |

24

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥ brahamaa bisan mahaadeo trai gun bhule haumai mohu vadhaaeaa |

25

ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥ panddit parr parr monee bhule doojai bhaae chit laaeaa |

26

ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ jogee jangam saniaasee bhule vin gur tat na paaeaa |

27

ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੑੀ ਬਿਰਥਾ ਜਨਮੁ ਗਵਾਇਆ ॥ manamukh dukhee sadaa bhram bhule tinaee birathaa janam gavaaeaa |

28

ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥ naanak naam rate seee jan samadhe ji aape bakhas milaaeaa |1|

29

ਮਃ ੩ ॥ mahalaa 3 |

30

ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ naanak so saalaaheeai jis vas sabh kichh hoe |

31

ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ tiseh sarevahu praaneeho tis bin avar na koe |

32

ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥ guramukh antar man vasai sadaa sadaa sukh hoe |2|

33

ਪਉੜੀ ॥ paurree |

34

ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥ jinee guramukh har naam dhan na khattio se devaalee jug maeh |

35

ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ oe mangade fireh sabh jagat meh koee muhi thuk na tin kau paeh |

36

ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ paraaee bakheelee kareh aapanee parateet khovan sagavaa bhee aap lakhaeh |

37

ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥ jis dhan kaaran chugalee kareh so dhan chugalee hath na aavai oe bhaavai tithai jaeh |

Original Gurmukhi with romanized transliteration, via the GurbaniNow API. An English translation will be added once a cleared translation is available.