U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 53

Text

1

ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥ guramukh sevak bhaae har dhan milai tithahu karamaheen lai na sakeh hor thai des disantar har dhan naeh |8|

2

ਸਲੋਕ ਮਃ ੩ ॥ salok mahalaa 3 |

3

ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ guramukh sansaa mool na hovee chintaa vichahu jaae |

4

ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ jo kichh hoe su sahaje hoe kahanaa kichhoo na jaae |

5

ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ naanak tin kaa aakhiaa aap sune ji leian panai paae |1|

6

ਮਃ ੩ ॥ mahalaa 3 |

7

ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥ kaal maar manasaa maneh samaanee antar niramal naau |

8

ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ anadin jaagai kade na sovai sahaje amrit piaau |

9

ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥ meetthaa bole amrit baanee anadin har gun gaau |

10

ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥ nij ghar vaasaa sadaa sohade naanak tin miliaa sukh paau |2|

11

ਪਉੜੀ ॥ paurree |

12

ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ har dhan ratan javeharee so gur har dhan har paasahu devaaeaa |

13

ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ je kisai kihu dis aavai taa koee kihu mang le akai koee kihu devaae ehu har dhan jor keetai kisai naal na jaae vanddaaeaa |

14

ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ jis no satigur naal har saradhaa laae tis har dhan kee vandd hath aavai jis no karatai dhur likh paaeaa |

15

ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ eis har dhan kaa koee sareek naahee kisai kaa khat naahee kisai kai seev banai rol naahee je ko har dhan kee bakheelee kare tis kaa muhu har chahu kunddaa vich kaalaa karaaeaa |

16

ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥ har ke dite naal kisai jor bakheelee na chalee dihu dihu nit nit charrai savaaeaa |9|

17

ਸਲੋਕ ਮਃ ੩ ॥ salok mahalaa 3 |

18

ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ jagat jalandaa rakh lai aapanee kirapaa dhaar |

19

ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ jit duaarai ubarai titai laihu ubaar |

20

ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ satigur sukh vekhaaliaa sachaa sabad beechaar |

21

ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ naanak avar na sujhee har bin bakhasanahaar |1|

22

ਮਃ ੩ ॥ mahalaa 3 |

23

ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ haumai maaeaa mohanee doojai lagai jaae |

24

ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ naa ih maaree na marai naa ih hatt vikaae |

25

ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ gur kai sabad parajaaleeai taa ih vichahu jaae |

26

ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ tan man hovai ujalaa naam vasai man aae |

27

ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ naanak maaeaa kaa maaran sabad hai guramukh paaeaa jaae |2|

28

ਪਉੜੀ ॥ paurree |

29

ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ satigur kee vaddiaaee satigur ditee dhurahu hukam bujh neesaan |

30

ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ putee bhaateeee jaavaaee sakee agahu pichhahu ttol dditthaa laahion sabhanaa kaa abhimaan |

31

ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ jithai ko vekhai tithai meraa satiguroo har bakhasios sabh jahaan |

32

ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ji satigur no mil mane su halat palat sijhai ji vemukh hovai su firai bharisatt thaan |

Original Gurmukhi with romanized transliteration, via the GurbaniNow API. An English translation will be added once a cleared translation is available.